ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਬਾਬਾ ਫਰੀਦ ਯੂਨੀਵਰਸਿਟੀ ਦਾ ਵਾਈਸ ਚਾਂਸਲਰ, ਹੁਣ...

ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਬਾਬਾ ਫਰੀਦ ਯੂਨੀਵਰਸਿਟੀ ਦਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦਾ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ। ਉਹ ਆਰਜੀ ਤੌਰ 'ਤੇ ਵਾਈਸ ਚਾਂਸਲਰ ਹੋਣਗੇ। ਡਾਕਟਰ ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ। ਸਿਹਤ ਮੰਤਰੀ ਨਾਲ ਵਿਵਾਦ ਮਗਰੋਂ ਡਾਕਟਰ ਰਾਜ ਬਹਾਦੁਰ ਨੇ ਅਸਤੀਫ਼ਾ ਦਿੱਤਾ ਸੀ ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ।

Dr Avnish Kumar has been appointed as the Vice Chancellor of Baba Farid University


Popular Posts
Just Now