ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

Captain-Amarinder-Singh-met-PM-M


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵੀ ਨਾਲ ਸਨ। ਕਾਬਿਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਇੰਗਲੈਂਡ ਵਿਖੇ ਆਪਣੀ ਰੀੜ ਦੀ ਹੱਡੀ ਦਾ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਸਿਹਤਮੰਦ ਹੋਕੇ ਵਾਪਸ ਪੰਜਾਬ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਵਿਚਾਰਾਂ ਵੀ ਕੀਤੀਆਂ।

Captain Amarinder Singh met PM Modi and discussed important issues


Popular Posts
Just Now