ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ    15 ਅਗਸਤ ਤੋਂ ਸ਼ੁਰੂ ਹੋਵੇਗਾ ਹਾਕੀ ਵਿਸ਼ਵ ਕੱਪ, ਭਾਰਤ ਦਾ ਪਹਿਲਾ ਮੁਕਾਬਲਾ ਵੇਲਜ਼ ਨਾਲ    ਡੀਜ਼ਲ ਦਾ ਭੁਗਤਾਨ ਰੁਕਿਆ, ਪਠਾਨਕੋਟ ਚ ਦੋ ਦਿਨਾਂ ਤੋਂ ਕੂੜਾ ਚੁੱਕਣ ਦਾ ਕੰਮ ਠੱਪ    Samsung Freedom Sale: Galaxy S26 ਸੀਰੀਜ਼ ਤੇ ₹30,500 ਤੱਕ ਛੋਟ    ਪੰਚਕੂਲਾ ਚ ਜਨਰੇਟਰ ਚੁੱਕਦੇ ਸਮੇਂ ਕ੍ਰੇਨ ਪਲਟੀ, ਦੋ ਹੈਲਪਰਾਂ ਦੀ ਮੌਤ    ਪਿਤਾ ਨਾਲ ਵਾਪਰੀ ਘਟਨਾ ਦੇ ਮਾਮਲੇ ਚ ਪੁੱਤਰ ਨੂੰ ਉਮਰ ਕੈਦ    ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋਲੀ    ਹਰਮਿੰਦਰ ਸਿੰਘ ਜੋਗੀਪੁਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਚ ਨਿਯੁਕਤ    PSIEC ਪਲਾਟ ਅਲਾਟਮੈਂਟ ਮਾਮਲੇ ਚ ED ਦੀ ਵੱਡੀ ਕਾਰਵਾਈ, 11 ਥਾਵਾਂ ਤੇ ਛਾਪੇ    ਸੰਦੀਪ ਸਿੰਘ ਕੇਸ: ਪੀੜਤਾ ਨੇ ਅਦਾਲਤ ਬਦਲਣ ਦੀ ਕੀਤੀ ਮੰਗ   

ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ, 12 ਪੁਲਿਸ ਅਧਿਕਾਰੀ ਰਾਸ਼ਟਰਪਤੀ ਮੈਡਲ ਨਾਲ ਹੋਣਗੇ ਸਨਮਾਨਿਤ

A-proud-moment-for-punjab-police


Lptv News / Panjab

11 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਸ਼ਲਾਘਾਯੋਗ ਸੇਵਾ ਮੈਡਲ

ਇਹ ਮੈਡਲ ਪੁਲਿਸ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਅਤੇ ਵਿਲੱਖਣ ਸੇਵਾਵਾਂ ਲਈ ਦਿੱਤਾ ਜਾਂਦਾ ਹੈ।

ਸੁਤੰਤਰਤਾ ਦਿਵਸ ਮੌਕੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ ਇੱਕ ਪੁਲਿਸ ਅਧਿਕਾਰੀ ਨੂੰ ਰਾਸ਼ਟਰਪਤੀ ਵਿਸ਼ਿਸ਼ਟ ਸੇਵਾ ਮੈਡਲ ਅਤੇ 11 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਸ਼ਲਾਘਾਯੋਗ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਵਿੱਚ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਵਿਸ਼ਿਸ਼ਟ ਸੇਵਾ ਮੈਡਲ ਲਈ ਚੁਣਿਆ ਗਿਆ ਹੈ। ਇਹ ਮੈਡਲ ਪੁਲਿਸ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਅਤੇ ਵਿਲੱਖਣ ਸੇਵਾਵਾਂ ਲਈ ਦਿੱਤਾ ਜਾਂਦਾ ਹੈ।

ਪੰਜਾਬ ਦੇ 11 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ ਬਾਬੂ ਲਾਲ ਮੀਨਾ, ਪੁਲਿਸ ਇੰਸਪੈਕਟਰ ਜਨਰਲ ਐਸ.ਭੂਪਤੀ, ਉਪ ਪੁਲਿਸ ਕਪਤਾਨ ਸੁਭਾਸ਼ ਚੰਦ, ਪੁਲਿਸ ਉਪ ਕਪਤਾਨ ਜਸਵੀਰ ਸਿੰਘ, ਉਪ ਪੁਲਿਸ ਕਪਤਾਨ ਕਰਨੈਲ ਸਿੰਘ, ਪੁਲਿਸ ਉਪ ਕਪਤਾਨ ਸੰਜੀਵ ਕੁਮਾਰ, ਸਹਾਇਕ ਪੁਲਿਸ ਕਮਿਸ਼ਨਰ ਗਗਨਦੀਪ ਸਿੰਘ, ਸਹਾਇਕ ਸਬ ਇੰਸਪੈਕਟਰ ਨਿਰਮਲ ਸਿੰਘ, ਪੁਲਿਸ ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਰਾਮਪਾਲ ਸਿੰਘ, ਇੰਸਪੈਕਟਰ ਜਨਰਲ ਆਫ ਪੁਲਿਸ ਨਵਨੀਤ ਸਿੰਘ ਵਿਰਕ ਸ਼ਾਮਲ ਹਨ।

A proud moment for punjab police 12 police officers to be honoured with the president s medal


Popular Posts
Just Now