ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋਲੀ

ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋ


Lptv Bureau / Panjab

ਅਣਪਛਾਤੇ ਵਿਅਕਤੀ ਵੱਲੋਂ ਹਵਾਈ ਫਾਇਰ ਕੀਤੇ ਜਾਣ ਦੀ ਜਾਣਕਾਰੀ

ਗੋਲੀ ਦੀ ਦਿਸ਼ਾ ਅਤੇ ਘਟਨਾ ਦੇ ਮਕਸਦ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਤਾਪ ਨਗਰ ਸਥਿਤ ਰਿਹਾਇਸ਼ ਦੇ ਬਾਹਰ ਖੜ੍ਹੀ ਪੰਜਾਬ ਪੁਲਿਸ ਦੀ ਸਕੋਰਪੀਓ ਦੇ ਬੋਨਟ ਤੇ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹਵਾਈ ਫਾਇਰ ਕੀਤੇ ਜਾਣ ਦੀ ਜਾਣਕਾਰੀ ਹੈ।

ਗਿਆਨੀ ਰਘਬੀਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸਰਕਾਰੀ ਸਕੋਰਪੀਓ ਰਿਹਾਇਸ਼ ਦੇ ਬਾਹਰ ਖੜ੍ਹੀ ਸੀ। ਇਸੇ ਦੌਰਾਨ ਚਲਾਈ ਗੋਲੀ ਵਾਹਨ ਦੇ ਬੋਨਟ ਤੇ ਆ ਲੱਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀ, ਗੋਲੀ ਦੀ ਦਿਸ਼ਾ ਅਤੇ ਘਟਨਾ ਦੇ ਮਕਸਦ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵਿਅਕਤੀ ਦੀ ਪਛਾਣ ਜਾਂ ਗ੍ਰਿਫ਼ਤਾਰੀ ਨਹੀਂ ਹੋਈ ਹੈ।

Bullet hits police vehicle parked outside giani raghbir singh s residence


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now