ਫਗਵਾੜਾ ਦੀ ਪਾਲਾਹੀ ਰੋਡ 'ਤੇ ਹਥਿਆਰਬੰਦ ਲੁਟੇਰਿਆਂ ਨੇ ਜੌਹਰੀ 'ਤੇ ਹਮਲਾ ਕੀਤਾ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ ’ਤੇ ਅਲਬਰਟਾ ਦੀ ਪ੍ਰੀਮੀਅਰ ਨੇ ਪਾਈ ਵੋਟ, ਦੇਸ਼ ਨਾਲ ਰਹਿਣ ਦੀ ਕੀਤੀ ਅਪੀਲ ਭਾਰਤ ਦੀਆਂ ਸੰਵਿਧਾਨਕ ਸੰਸਥਾਵਾਂ ਵਿਰੁੱਧ ਮੁਹਿੰਮ: ਹਾਰਵਰਡ ਦੇ ਵਿਦਵਾਨ ਸਰਕਾਰ ਨੇ ਗੰਨਾ ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ਦੀ ਪੜਚੋਲ ਲਈ ਕਮੇਟੀ ਬਣਾਈ ਆਈਸ ਏਜੰਟਾਂ ਨੂੰ ਰੋਜ਼ਾਨਾ 3,000 ਗ੍ਰਿਫ਼ਤਾਰੀਆਂ ਦਾ ਟੀਚਾ ਦੇਣ ਦੀ ਰਿਪੋਰਟ ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ੇ ਅੱਜ 15 ਅਕਤੂਬਰ ਨੂੰ ਆਉਣ-ਜਾਣ ਵਾਲੇ ਵਾਹਨਾਂ ਲਈ ਮੁਫ਼ਤ ਕੀਤੇ ਜਾਣਗੇ ਕਤਲ ਦੇ ਦੋਸ਼ ਵਿੱਚ ਮੁਸਕਾਨ ਰਸਤੋਗੀ ਅਤੇ ਉਸਦੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ ਸੁਣਾਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ₹78 ਕਰੋੜ ਦੀ ਜ਼ਮੀਨ ਖਰੀਦ 'ਤੇ ਐਫ.ਆਈ.ਆਰ. ਦੀ ਮੰਗ: ਈ.ਡੀ. ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 15-10-2026 05:15 AM ਪਰਵਿੰਦਰ ਝੋਟਾ ਕੇਸ: 15 ਅਕਤੂਬਰ 'ਪੰਜਾਬ ਬੰਦ' ਦਾ ਰਾਜਨੀਤਿਕ ਪਾਰਟੀਆਂ ਨੇ ਕੀਤਾ ਸਮਰਥਨ

ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾ


Lptv News / Jalandhar

ਉਨ੍ਹਾਂ ਦੀ ਥਾਂ ਸਬ-ਇੰਸਪੈਕਟਰ ਗੁਰਦੀਪ ਸਿੰਘ ਨੂੰ ਕੰਮਕਾਜ ਸੌਂਪਿਆ

ਉਨ੍ਹਾਂ ਉੱਤੇ ਇਹ ਕਾਰਵਾਈ ਕਿਸ ਕਾਰਨ ਹੋਈ ਹੈ, ਇਸ ਉੱਤੇ ਅਜੇ ਪੁਲਿਸ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ

ਜਾਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬਸਤੀ ਬਾਵਾ ਖੇਲ ਦੇ SHO ਉੱਤੇ ਐਕਸ਼ਨ ਲਿਆ ਹੈ। ਉਨ੍ਹਾਂ ਨੇ ਕਾਰਵਾਈ ਕਰਦਿਆਂ SHO ਜੈਇੰਦਰ ਨੂੰ ਲਾਈਨ ਹਾਜ਼ਿਰ ਕੀਤਾ ਹੈ ਅਤੇ ਉਨ੍ਹਾਂ ਦੀ ਥਾਂ ਸਬ-ਇੰਸਪੈਕਟਰ ਗੁਰਦੀਪ ਸਿੰਘ ਨੂੰ ਕੰਮਕਾਜ ਸੌਂਪਿਆ ਹੈ।

ਜਾਲੰਧਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬਸਤੀ ਬਾਵਾ ਖੇਲ ਦੇ SHO ਉੱਤੇ ਐਕਸ਼ਨ ਲਿਆ ਹੈ। ਉਨ੍ਹਾਂ ਨੇ ਕਾਰਵਾਈ ਕਰਦਿਆਂ SHO ਜੈਇੰਦਰ ਨੂੰ ਲਾਈਨ ਹਾਜ਼ਿਰ ਕੀਤਾ ਹੈ ਅਤੇ ਉਨ੍ਹਾਂ ਦੀ ਥਾਂ ਸਬ-ਇੰਸਪੈਕਟਰ ਗੁਰਦੀਪ ਸਿੰਘ ਨੂੰ ਕੰਮਕਾਜ ਸੌਂਪਿਆ ਹੈ। ਹਾਲਾਂਕਿ ਉਨ੍ਹਾਂ ਉੱਤੇ ਇਹ ਕਾਰਵਾਈ ਕਿਸ ਕਾਰਨ ਹੋਈ ਹੈ, ਇਸ ਉੱਤੇ ਅਜੇ ਪੁਲਿਸ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Sho jayendra transferred to police lines


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now