ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
September 1, 2026 / punjab
LPTV News /
Punjab
ਪੰਜਾਬ ਵਿੱਚ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਚੰਗੀ ਖ਼ਬਰ
ਇਹ ਛੁੱਟੀ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਮੌਕੇ 'ਤੇ ਕੀਤੀ ਗਈ ਹੈ
ਪੰਜਾਬ ਵਿੱਚ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਚੰਗੀ ਖ਼ਬਰ ਹੈ। ਕਿਉਂਕਿ 4 ਸਤੰਬਰ ਸ਼ੁੱਕਰਵਾਰ ਨੂੰ ਸਕੂਲ-ਕਾਲਜਾਂ ਅਤੇ ਸਰਕਾਰੀ ਦਫ਼ਤਰ ਵਿੱਚ ਛੁੱਟੀ ਰਹੇਗੀ।
ਪੰਜਾਬ ਵਿੱਚ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਚੰਗੀ ਖ਼ਬਰ ਹੈ। ਕਿਉਂਕਿ 4 ਸਤੰਬਰ ਸ਼ੁੱਕਰਵਾਰ ਨੂੰ ਸਕੂਲ-ਕਾਲਜਾਂ ਅਤੇ ਸਰਕਾਰੀ ਦਫ਼ਤਰ ਵਿੱਚ ਛੁੱਟੀ ਰਹੇਗੀ। ਇਹ ਛੁੱਟੀ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਮੌਕੇ 'ਤੇ ਕੀਤੀ ਗਈ ਹੈ। ਜਿਸ ਕਾਰਨ ਨਾ ਤਾਂ ਸਕੂਲ ਖੁੱਲ੍ਹਣਗੇ ਅਤੇ ਨਾ ਹੀ ਸਰਕਾਰੀ ਦਫ਼ਤਰ।
Punjab school holiday on friday due to janmashtmi