ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ


Lptv News / Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪਤਨੀ ਜੋਤੀ ਯਾਦਵ ਦਾ ਵੀ ਤਬਾਦਲਾ

ਗੁਰਪ੍ਰੀਤ ਸਿੰਘ ਭੁੱਲਰ ਦੀ ਹੋਈ ਵਾਪਸੀ

ਪੰਜਾਬ ਸਰਕਾਰ ਨੇ 8 IPS ਅਤੇ 12 PPS ਅਧਿਕਾਰੀਆਂ ਦੇ ਟ੍ਰਾਂਸਫਰ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਰਾਜ ਦੇ 4 ਪ੍ਰਮੁੱਖ ਜ਼ਿਲ੍ਹਿਆਂ ਦੇ SSP ਬਦਲੇ ਗਏ ਹਨ, ਜਿਨ੍ਹਾਂ ਵਿੱਚ ਪਟਿਆਲਾ-ਮੋਹਾਲੀ-ਬਠਿੰਡਾ ਅਤੇ ਮਾਨਸਾ ਦੇ ਨਾਮ ਸ਼ਾਮਲ ਹਨ।

ਗੌਰ ਕਰਨ ਵਾਲੀ ਗੱਲ ਇਹ ਹੈ ਕਿ ਟ੍ਰਾਂਸਫਰ ਲਿਸਟ ਵਿੱਚ SSP ਜੋਤੀ ਯਾਦਵ ਦਾ ਵੀ ਨਾਮ ਹੈ। ਜੋਤੀ ਯਾਦਵ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਤਨੀ ਹੈ।

ਉੱਥੇ ਹੀ ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਯੁਕਤੀ ਅੰਮ੍ਰਿਤਸਰ ਦੇ IGP ਬਾਰਡਰ ਰੇਂਜ ਵਜੋਂ ਕੀਤੀ ਗਈ ਹੈ। ਗੁਰਪ੍ਰੀਤ ਸਿੰਘ ਭੁੱਲਰ ਨੇ CJP ਪ੍ਰਦਰਸ਼ਨ ਨੂੰ ਲੈ ਕੇ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਸਰਕਾਰ ਨੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਪਰ ਹੁਣ ਉਨ੍ਹਾਂ ਦੀ ਦੁਬਾਰਾ ਵਾਪਸੀ ਹੋਈ ਹੈ।

Ssps of 4 districts in punjab transferred


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now