ਪੰਜਾਬ ਦੀ ਯੂਨੀਵਰਸਿਟੀ ’ਚ ‘ਐਂਟੀ ਪੰਜਾਬ’ ਸਿਲੇਬਸ? VIDEO ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

ਸੁਖਬੀਰ ਬਾਦਲ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਚ ਹੋਏ ਪੇਸ਼

ਸੁਖਬੀਰ ਬਾਦਲ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਚ ਹੋਏ ਪੇਸ਼


Lptv Bureau / Panjab

ਕੋਟਕਪੂਰਾ ਗੋਲੀਕਾਂਡ ਮਾਮਲਾ

ਮਾਮਲੇ ਦੀ ਸੁਣਵਾਈ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੀ ਹੋ ਰਹੀ ਹੈ।

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਮਾਮਲਾ ਪੰਜਾਬ ਤੋਂ ਚੰਡੀਗੜ੍ਹ ਤਬਦੀਲ ਕੀਤਾ ਗਿਆ ਹੈ। 

ਹਾਲ ਹੀ ਵਿੱਚ ਸੁਖਬੀਰ ਸਿੰਘ ਬਾਦਲ ਅਦਾਲਤ ਦੀ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਿਦੇਸ਼ ਤੋਂ ਵਾਪਸੀ ਮਗਰੋਂ ਉਨ੍ਹਾਂ ਨੇ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਦੌਰਾਨ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਅਦਾਲਤ ਵਿੱਚ ਮੌਜੂਦ ਰਹੇ। ਮਾਮਲੇ ਦੀ ਸੁਣਵਾਈ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੀ ਹੋ ਰਹੀ ਹੈ।

Kotkapura firing case sukhbir badal appears before chandigarh district court


Popular Posts
Just Now