ਫੁਕੇਤ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਵੱਡਾ ਖੁਲਾਸਾ: ਤਿੰਨੋਂ ਹਾਈਡ੍ਰੋਲਿਕ ਸਿਸਟਮ ਫੇਲ ਅੰਮ੍ਰਿਤਸਰ ਸੂਰਮਾਸ ਨੇ ਬਾਰਿਸ਼ ਦੀ ਰੁਕਾਵਟ ਕਾਰਨ ਛੋਟੇ ਹੋਏ ਮੈਚ ਵਿੱਚ ਬਠਿੰਡਾ ਰੌਇਲਜ਼ ਖਿਲਾਫ਼ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਬਾਰਿਸ਼ ਦੇ ਪਾਣੀ ਵਿੱਚ ਪਈ ਇੱਕ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕਰੰਟ ਲੱਗਣ ਨਾਲ ਮੌਤ FCNR ਜਮ੍ਹਾਂ ਰਾਸ਼ੀ ਵਿੱਚ ਲਗਭਗ 127 ਬਿਲੀਅਨ ਡਾਲਰ ਦਾ ਵਾਧਾ, ਜੋ ਕਿ ਬਾਜ਼ਾਰ ਦੀਆਂ ਉਮੀਦਾਂ ਨਾਲੋਂ ਬਹੁਤ ਵੱਧ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲਈ ਆਏ 2 ਗੁੱਟਾਂ ਵਿੱਚ ਝੜਪ ਪਾਕਿਸਤਾਨ ਮਹਿਲਾ ਟੀਮ ਆਪਣੇ ਸਭ ਤੋਂ ਘੱਟ ਕੁੱਲ ਸਕੋਰ 'ਤੇ ਢਹਿ ਗਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 06-09-2026 ਸ਼ੇਰ-ਏ-ਪੰਜਾਬ ਟੀ-20 ਲੀਗ 2026 – ਪੁਆਇੰਟਸ ਟੇਬਲ ਅਪਡੇਟ (05/09/2026 ਮੁਤਾਬਕ) 8 ਤਾਮਿਲਨਾਡੂ ਇੰਜੀਨੀਅਰਿੰਗ ਵਿਦਿਆਰਥੀ ਕਾਰ ਦੇ ਐੱਨਐੱਚ 'ਤੇ ਗੈਰ-ਕਾਨੂੰਨੀ ਢੰਗ ਨਾਲ ਖੜ੍ਹੇ ਲੌਰੀ ਨਾਲ ਟੱਕਰ ਕਾਰਨ ਮਾਰੇ ਗਏ ਤੇਜ਼ ਰਫ਼ਤਾਰ ਟਰੈਕਟਰ ਨੇ ਵਿਦਿਆਰਥਣਾਂ ਨੂੰ ਰੌਂਦਿਆ, ਇੱਕ ਦੀ ਮੌਤ

ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲਈ ਆਏ 2 ਗੁੱਟਾਂ ਵਿੱਚ ਝੜਪ

ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲ


LPTV News / Kapurthla

ਬੂਟ ਪਿੰਡ ਦੇ ਲੋਕਾਂ ਵਿੱਚ ਹੋਈ ਸੀ ਝੜਪ

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲਈ ਆਏ 2 ਗੁੱਟਾਂ ਵਿੱਚ ਝੜਪ ਹੋ ਗਈ। ਵੇਖਦੇ ਹੀ ਵੇਖਦੇ ਮਾਮਲਾ ਇੰਨਾ ਵਧ ਗਿਆ ਕਿ ਡਿਊਟੀ 'ਤੇ ਮੌਜੂਦ ਡਾਕਟਰਾਂ ਨੂੰ ਬੁਲਾਉਣਾ ਪਿਆ। ਇਸ ਹਿੰਸਕ ਝੜਪ ਵਿੱਚ 8 ਲੋਕ ਜ਼ਖ਼ਮੀ ਹੋ ਗਏ ਹਨ।

ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲਈ ਆਏ 2 ਗੁੱਟਾਂ ਵਿੱਚ ਝੜਪ ਹੋ ਗਈ। ਵੇਖਦੇ ਹੀ ਵੇਖਦੇ ਮਾਮਲਾ ਇੰਨਾ ਵਧ ਗਿਆ ਕਿ ਡਿਊਟੀ 'ਤੇ ਮੌਜੂਦ ਡਾਕਟਰਾਂ ਨੂੰ ਬੁਲਾਉਣਾ ਪਿਆ। ਇਸ ਹਿੰਸਕ ਝੜਪ ਵਿੱਚ 8 ਲੋਕ ਜ਼ਖ਼ਮੀ ਹੋ ਗਏ ਹਨ। ਉੱਥੇ ਹੀ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ।


ਜਾਣਕਾਰੀ ਮੁਤਾਬਕ ਬੂਟ ਪਿੰਡ ਵਿੱਚ ਦੋ ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਕਪੂਰਥਲਾ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਇਸ ਦੌਰਾਨ ਡਾਕਟਰਾਂ ਦੀ ਟੀਮ ਜ਼ਖ਼ਮੀਆਂ ਦਾ ਇਲਾਜ ਕਰ ਰਹੀ ਸੀ ਕਿ ਦੂਜੇ ਗੁੱਟ ਨੇ ਆ ਕੇ ਧਾਰਦਾਰ ਹਥਿਆਰ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।


ਜਿਸ ਤੋਂ ਬਾਅਦ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਦੇ ਮਿੰਨੀ OT ਵਿੱਚ ਦੋਵਾਂ ਧਿਰਾਂ ਵਿੱਚ ਤਣਾਅ ਵਧ ਗਿਆ। ਫਿਰ ਤੋਂ ਝੜਪ ਹੋਣ ਲੱਗੀ। ਹਾਲਾਤ ਵਿਗੜਦੇ ਵੇਖ ਡਾਕਟਰ ਨੇ ਪੁਲਿਸ ਨੂੰ ਖਬਰ ਦਿੱਤੀ। ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰ ਲਿਆ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Kapurthala civil hospital turns into a battleground


Punajb News advertisement banner Punajb News advertisement banner
Popular Posts
Just Now