ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਕਾਬੂ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ: ਏ.ਐੱਸ.ਆਈ. ਗੁਰਦੀਪ ਸਿੰਘ ਹੈ, ਜੋ ਇਸ ਸਮੇਂ ਲੰਬੀ ਛੁੱਟੀ ’ਤੇ ਹੈ ਜਲੰਧਰ ਵਿੱਚ ਬੱਸ ਸਟੈਂਡ 'ਤੇ ਚੋਰੀ ਦੀ ਵਾਰਦਾਤ, ਪਰਸ ਲੈ ਕੇ ਭੱਜ ਰਹੀ ਔਰਤ ਨੂੰ ਦਬੋਚਿਆ ਰੋਪੜ ਦੇ ਮੁੱਖ ਬਾਜ਼ਾਰ ਵਿੱਚ ਗੋਦਾਮ ਵਿੱਚ ਭਿਆਨਕ ਅੱਗ ਚੰਡੀਗੜ੍ਹ ਵਿੱਚ 3 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-10-2026 05:30 AM ਭਗਵੰਤ ਮਾਨ ਨੇ ਦਿੱਲੀ ਏਅਰਪੋਰਟ 'ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ 'ਤੇ ਆਪ 'ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ 'ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ 'ਚ ਜੰਗਬੰਦੀ ਦਾ ਐਲਾਨ

ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ: ਏ.ਐੱਸ.ਆਈ. ਗੁਰਦੀਪ ਸਿੰਘ ਹੈ, ਜੋ ਇਸ ਸਮੇਂ ਲੰਬੀ ਛੁੱਟੀ ’ਤੇ ਹੈ

ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ: ਏ.ਐੱਸ.ਆਈ. ਗੁਰਦੀਪ ਸਿੰਘ ਹੈ, ਜੋ ਇਸ


Live Punjabi Tv / Jalandhar

ਜਾਣਕਾਰੀ ਸਾਂਝੀ ਕਰਨ ਜਾਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।

ਏ.ਐੱਸ.ਆਈ. ਗੁਰਦੀਪ ਸਿੰਘ (ਨੰਬਰ 2669) ਹੈ, ਜੋ ਇਸ ਸਮੇਂ ਲੰਬੀ ਛੁੱਟੀ ’ਤੇ ਹੈ

ਏ.ਸੀ.ਪੀ. ਸਕਿਉਰਿਟੀ ਐਂਡ ਲਾਇਸੈਂਸਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਨਵੀਂ ਬਾਰਾਦਰੀ ਦੇ ਅਧਿਕਾਰ ਖੇਤਰ ਵਿੱਚ ਸਥਿਤ ਇੱਕ ਹੋਟਲ ਦੇ ਬਾਹਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਵਿਅਕਤੀ ਨਿੱਜੀ ਵਾਹਨ ਦੇ ਕੋਲ ਡਿੱਗਿਆ ਹੋਇਆ ਦਿਖਾਈ ਦੇ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇਸ ਮਾਮਲੇ ਸਬੰਧੀ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਏ.ਐੱਸ.ਆਈ. ਗੁਰਦੀਪ ਸਿੰਘ (ਨੰਬਰ 2669) ਹੈ, ਜੋ ਇਸ ਸਮੇਂ ਲੰਬੀ ਛੁੱਟੀ ’ਤੇ ਹੈ। ਉਕਤ ਵਿਅਕਤੀ ਬਿਮਾਰੀ ਕਾਰਨ ਉੱਥੇ ਡਿੱਗ ਪਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸੋਸ਼ਲ ਮੀਡੀਆ ’ਤੇ ਕਿਸੇ ਵੀ ਵੀਡੀਓ ਜਾਂ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ। ਬਿਨਾਂ ਤੱਥਾਂ ਦੀ ਜਾਂਚ ਕੀਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ ਜਾਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।

Video viral on social media asi gurdeep singh seen fallen down


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now