ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਹੁਣ ਰਾਘਵ ਚੱਢਾ ਨੂੰ ਗੁਜਰਾਤ ‘ਚ ਵੀ ਮਿਲੀ ਵੱਡੀ ਜ਼ਿੰਮੇਵਾਰੀ, ਪਾਰਟੀ ਨੇ ਬਣਾਇਆ ਸਹਿ-ਇੰਚਾਰਜ

ਹੁਣ ਰਾਘਵ ਚੱਢਾ ਨੂੰ ਗੁਜਰਾਤ ‘ਚ ਵੀ ਮਿਲੀ ਵੱਡੀ ਜ਼ਿੰਮੇਵਾਰੀ, ਪਾਰਟੀ ਨ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ‘ਆਪ’ ਦੇ ਝਾੜੂ ਦਾ ਜਾਦੂ ਪੰਜਾਬ ‘ਚ ਦੇਖਣ ਨੂੰ ਮਿਲਿਆ ਹੈ, ਪਾਰਟੀ ਨੂੰ ਗੁਜਰਾਤ ਚੋਣਾਂ ਤੋਂ ਵੀ ਇਹੀ ਉਮੀਦ ਹੈ। ਇਹੀ ਕਾਰਨ ਹੈ ਕਿ ‘ਆਪ’ ਆਪਣੇ ਵਿਸਥਾਰ ਲਈ ਨਵੇਂ ਤੇ ਮਜ਼ਬੂਤ ਫੈਸਲੇ ਲੈ ਰਹੀ ਹੈ।
ਦਰਅਸਲ, ਗੁਜਰਾਤ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ‘ਆਪ’ ਨੇ ਰਾਜ ਸਭਾ ਮੈਂਬਰ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਅਹਿਮ ਭੂਮਿਕਾ ਨਿਭਾਈ ਹੈ। ਇਸ ਦੇ ਮੱਦੇਨਜ਼ਰ ਗੁਜਰਾਤ ਵਿੱਚ ਵੀ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਲਗਾਈਆਂ ਜਾ ਰਹੀਆਂ ਹਨ।ਰਾਘਵ ਚੱਢਾ ਨੂੰ ਦਿੱਲੀ ਅਤੇ ਪੰਜਾਬ ਤੋਂ ਬਾਅਦ ਗੁਜਰਾਤ ਚੋਣਾਂ ਵਿੱਚ ਇਹ ਵੱਡੀ ਜ਼ਿੰਮੇਵਾਰੀ ਮਿਲੀ ਹੈ।

Now Raghav Chadha got a big responsibility in Gujarat too the party made him co in charge


Popular Posts
Just Now