ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮਰਹੂਮ ਗਾਇਕ ਮੂਸੇਵਾਲਾ ਦੇ ਨਾਮ ਜੁੜਿਆ ਇੱਕ ਹੋਰ ਰਿਕਾਰਡ , Youtube ਨੇ ਦਿੱਤਾ Diamond Play Button

ਮਰਹੂਮ ਗਾਇਕ ਮੂਸੇਵਾਲਾ ਦੇ ਨਾਮ ਜੁੜਿਆ ਇੱਕ ਹੋਰ ਰਿਕਾਰਡ , Youtube ਨੇ


LPTV / Chandigarh

ਮਨੋਰੰਜਨ ਡੈਸਕ, ਪ੍ਰਿਆ ਪਰਮਾਰ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਜਿਨ੍ਹਾਂ ਨੂੰ ਇਸ ਦੁਨੀਆਂ ਤੋਂ ਗਏ 4 ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਪਰ ਉਹ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿਚ ਜ਼ਿੰਦਾ ਹਨ। ਮੂਸੇਵਾਲਾ ਚਾਹੇ ਚੁੱਪ ਹੋ ਗਿਆ ਪਰ ਉਨ੍ਹਾਂ ਦੀ ਆਵਾਜ਼ ਅੱਜ ਵੀ ਗਾਣਿਆਂ ਦੇ ਰਾਹੀਂ ਲੋਕ ਸੁਣਦੇ ਹ। ਉਨ੍ਹਾਂ ਦੀ ਆਵਾਜ਼ ਸਿਰਫ ਪੰਜਾਬ ਦੇ ਲੋਕ ਹੀ ਨਹੀਂ ਸਗੋਂ ਵਿਦੇਸ਼ਾ ਵਿਚ ਵੀ ਲੋਕ ਸੁਣਦੇ ਹਨ। ਸਿੱਧੂ ਮੂਸੇਵਾਲਾ ਨੇ ਘਟ ਉਮਰ ਵਿਚ ਬਹੁਤ ਪ੍ਰਸਿੱਧੀ ਹਾਸਿਲ ਕਰ ਲਈ ਸੀ ਤੇ ਹੁਣ ਉਨ੍ਹਾਂ ਦੇ ਜਾਂਨ ਤੋਂ ਬਾਅਦ ਉਨ੍ਹਾਂ ਦੇ ਨਾਮ ਇਕ ਹੋਰ ਰਿਕਾਰਡ ਜੁੜ ਗਿਆ ਹੈ। ਦਰਅਸਲ ਮੂਸੇਵਾਲਾ ਦੇ ਗੀਤ ਲਗਾਤਾਰ Trending ਵਿਚ ਚਲ ਰਹੇ ਹਨ, ਜਿਸਦੇ ਚਲਦਿਆਂ ਉਨ੍ਹਾਂ ਨੇ ਇਕ ਹੋਰ ਰਿਕਾਰਡ ਹਾਸਿਲ ਕਰ ਲਿਆ ਹੈ ਚਾਹੇ ਉਹ ਇਸਦੀ ਖੁਸ਼ੀ ਮਨਾਉਣ ਲਈ ਅੱਜ ਇਸ ਦੁਨੀਆਂ ਤੇ ਨਹੀਂ ਪਰ ਉਨ੍ਹਾਂ ਦਾ ਪਰਿਵਾਰ ਆਪਣੇ ਪੁੱਤ ਦੀ ਉਪਲਬਧੀ ਤੋਂ ਅੱਜ ਮਾਨ ਮਹਿਸੂਸ ਕਰ ਰਿਹਾ ਹੋਵੇਗਾ। ਦਸ ਦਈਏ ਕਿ ਉਨ੍ਹਾਂ ਦੇ ਗੀਤ ਲਗਾਤਾਰ Trending ਵਿਚ ਚਲਦਿਆਂ ਮੂਸੇਵਾਲਾ ਨੂੰ youtube ਨੇ Diamond Play Button ਦਿੱਤਾ ਹੈ। ਇਹ ਉਨ੍ਹਾਂ ਦੇ ਹਿੱਸੇ ਆਉਂਦਾ ਹੈ, ਜਿਨ੍ਹਾਂ ਦੇ youtube 'ਤੇ 1 ਕਰੋੜ ਚਾਹੁਣ ਵਾਲੇ ਹੋ ਜਾਂਦੇ ਹਨ। ਮੂਸੇਵਾਲਾ ਨੂੰ ਇਹ ਸਨਮਾਨ ਮਿਲਿਆ, ਜਿਸਦਾ ਮਤਲਬ ਹੈ ਕੀ ਉਨ੍ਹਾਂ ਦੇ youtube ਤੇ 1 ਕਰੋੜ ਤੋਂ ਵੱਧ Subscriber ਹੋ ਚੁਕੇ ਹਨ। ਖੁਸ਼ੀ ਦੀ ਗੱਲ ਇਕ ਹੋਰ ਹੈ ਕੀ ਮੂਸੇਵਾਲਾ ਪਹਿਲੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੇ ਇਹ ਸਨਮਾਨ ਹਾਸਿਲ ਕੀਤਾ ਹੈ ਚਾਹੇ ਅੱਜ ਉਹ ਇਸ ਦੁਨੀਆਂ 'ਤੇ ਨਹੀਂ ਪਰ ਉਨ੍ਹਾਂ ਦੇ ਜਾਂਨ ਤੋਂ ਬਾਅਦ ਵੀ ਮੂਸੇਵਾਲਾ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਪੂਰਾ ਪਿਆਰ ਦੇ ਰਹੇ ਹਨ।

Another record associated with late singer Musewalas name is Diamond Play Button given by Youtube


Popular Posts
Just Now