ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ

ਇਹਨੀ ਜਲਦੀ ਹਿੰਮਤ ਨਾ ਹਾਰਿਆ ਕਰੋ ਜਿੰਦਗੀ ਜਿੰਦਾਬਾਦ ਰੱਖੋ ਤੇ ਹਾਲਾਤਾਂ ਨਾਲ ਲੜੋ।

ਇਹਨੀ ਜਲਦੀ ਹਿੰਮਤ ਨਾ ਹਾਰਿਆ ਕਰੋ ਜਿੰਦਗੀ ਜਿੰਦਾਬਾਦ ਰੱਖੋ ਤੇ ਹਾਲਾਤਾਂ


LPTV / Chandigarh

ਟਰਾਂਟੋ ਵਿਖੇ ਇੱਕ ਹੋਰ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋ ਖੁਦਕੁਸ਼ੀ

ਕੈਨੇਡੀਅਨ ਸੂਬੇ ੳਨਟਾਰੀਉ ਦੇ ਸ਼ਹਿਰ ਟਰਾਂਟੋ ਵਿਖੇ ਇੱਕ ਹੋਰ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋ ਰੇਲਗੱਡੀ ਅੱਗੇ ਛਾਲ ਮਾਰਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ । ਮਿਤਰਕ ਨੋਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋ ਹੋਈ ਹੈ ।ਨੋਜਵਾਨ ਪੰਜਾਬ ਤੋ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਲਵਪ੍ਰੀਤ ਸਿੰਘ ਵੱਲੋ ਆਰਥਿਕ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁਸ਼ਕਲਾ ਤਹਿਤ ਖੁਦਕੁਸ਼ੀ ਕੀਤੀ ਗਈ ਹੈ । ਇਸਤੋ ਪਹਿਲਾ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋ ਵੀ ਰੇਲਗੱਡੀ ਅੱਗੇ ਛਾਲ ਮਾਰਕੇ ਖੁਦਕੁਸ਼ੀ ਕਰ ਲਈ ਗਈ ਸੀ ।
ਲਵਪ੍ਰੀਤ ਸਿੰਘ ਸਾਲ 2018 ਵਿੱਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੋਰ ਤੇ ਟਰਾਂਟੋ ਆਇਆ ਸੀ ਤੇ ਸੇਨਟੀਨੀਅਲ ਕਾਲਜ਼ ( Centennial College) ਵਿਖੇ ਪੜਾਈ ਕਰ ਰਿਹਾ ਸੀ । ਪੁਲਿਸ ਵੱਲੋ ਇਹ ਜਾਣਕਾਰੀ ਅਪ੍ਰੈਲ 28, 2021 ਨੂੰ ਦਿੱਤੀ ਗਈ ਹੈ । ਨੋਜਵਾਨ ਦੇ ਦੋਸਤਾ ਵੱਲੋ ਇਹ ਗੱਲ ਦੱਸੀ ਗਈ ਹੈ ਕਿ ਨੋਜਵਾਨ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰ ਨਾਲ ਸੰਬੰਧ ਰੱਖਦਾ ਸੀ ਤੇ ਕੈਨੇਡਾ ਵਿੱਚ ਵੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ ।

Dont lose courage so soon—keep life alive and fight against the circumstances


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now