ਪੰਜਾਬ ਸਰਕਾਰ ਨੇ 2 IPS ਸਣੇ 71ਡੀਐੱਸਪੀ ਪੱਧਰ ਦੇ ਅਧਿਕਾਰੀਆਂ ਦਾ ਕੀਤਾ ਤਬਾਦਲਾ, ਦੇਖੋ ਲਿਸਟ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ 2 ਆਈਪੀਐੱਸ ਅਧਿਕਾਰੀਆਂ ਸਣੇ 71 ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦੇਖੋ।





Punjab Government has transferred 71 DSP level officers including 2 IPS see list