ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Simranjit Mann ਨੇ CM Bhagwant Mann 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- 'ਸਾਡਾ ਬੰਦਾ ਪੰਜਾਬ ਦੇ ਮਸਲੇ ਭੁੱਲ ਕੇ ਗੁਜਰਾਤ ‘ਚ ਨੱਚਦਾ ਫਿਰਦੈ’

Simranjit-Mann-targeted-CM-Bhagw


LPTV / Chandigarh

ਲਾਈਵ ਪੰਜਾਬੀ ਟੀਵੀ: ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਬੀਤੀ ਰਾਤ ਗਾਇਕ ਅਲਫਾਜ਼ ‘ਤੇ ਹੋਏ ਜਾਨਲੇਵਾ ਹਮਲੇ ਮਗਰੋਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।
ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਬੇੜਾ ਗਰਕ ਹੋ ਗਿਆ ਹੈ। ਗਾਇਕ ਅਲਫਾਜ਼ ਮਰਨ ਕੰਢੇ ਪਿਆ ਹੋਇਆ ਏ, ਮੂਸੇਵਾਲਾ ਦੇ ਕਤਲ ਦਾ ਦੋਸ਼ੀ ਦੀਪਕ ਟੀਨੂੰ ਪੁਲਸ ਹਿਰਾਸਤ ‘ਚ ਫਰਾਰ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਹੁਣ ਲੱਖਾ ਸਿਧਾਣਾ ਅਤੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਗੁਜਰਾਤ ਵਿੱਚ ਸਾਡਾ ਬੰਦਾ ਖੁਸ਼ੀ ਵਿੱਚ ਨੱਚ ਰਿਹਾ ਹੈ।


ਦੱਸ ਦੇਈਏ ਕਿ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਮਿੰਨੀ ਟਰੱਕ ਨਾਲ ਅਲਫਾਜ਼ ‘ਤੇ ਹਮਲਾ ਕੀਤਾ। ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Simranjit Mann targeted CM Bhagwant Mann Our man forgets the issues of Punjab and dances in Gujarat


Popular Posts
Just Now