ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

BREAKING NEWS - ਜੈਨੀ ਜੌਹਲ ਦਾ ਗੀਤ “Letter to CM” YouTube ਤੋਂ ਹਟਾਇਆ, ਮੂਸੇਵਾਲਾ ਕਤਲ ਕੇਸ 'ਚ ਕੀਤੀ ਸੀ ਇਨਸਾਫ਼

BREAKING NEWS - ਜੈਨੀ ਜੌਹਲ ਦਾ ਗੀਤ “Letter to CM” YouTube ਤੋਂ


LPTV / Chandigarh

ਲਾਈਵ ਪੰਜਾਬੀ ਟੀਵੀ: ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਇਕ ਗੀਤ ਆਇਆ ਸੀ, ਜਿਸ 'ਚ ਉਸਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਲਾਹਨਤ ਪਾਈ ਸੀ। ਇਸ ਗੀਤ ਰਾਹੀ ਗਾਇਕਾ ਨੇ ਆਪਣੇ ਬੋਲਾ ਨਾਲ ਸਰਕਾਰ ਨੂੰ ਇਸ ਮਾਮਲੇ 'ਚ ਜੋ ਹੋਇਆ ਉਸ ਬਾਰੇ ਚੰਗੀ ਤਰ੍ਹਾਂ ਜਾਂਚ ਕਰਕੇ ਕਾਰਵਾਈ ਮੰਗੀ ਗਈ।
ਪਰ ਹੁਣ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦਾ ਪੰਜਾਬੀ ਸਿੰਗਰ ਜੈਨੀ ਜੋਹਲ ਦਾ ਗਾਣਾ Youtube ਨੇ ਹਟਾ ਦਿੱਤਾ ਹੈ। ਗੀਤ ਦੇ youtube ‘ਤੇ 2 ਮਿਲੀਅਨ ਤੋਂ ਵੱਧ ਵਿਊਜ਼ ਹੋ ਗਏ ਸਨ। ਜ਼ਿਕਰਯੋਗ ਹੈ ਕਿ ਜੈਨੀ ਦੇ ਇਸ ਗੀਤ ਦਾ ਟਾਈਟਲ ‘ਲੈਟਰ ਟੂ CM’ ਹੈ। ਇਸ ਗੀਤ ਨਾਲ ਪੰਜਾਬ ਦੀ ਸਿਆਸਤ ਵੀ ਕਾਫੀ ਭੱਖ ਗਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦਾ ਗੀਤ SYL ਨੂੰ YouTube ਤੋਂ ਹਟਾਇਆ ਗਿਆ ਸੀ। ਹੁਣ ਇਹ ਕਾਰਵਾਈ ਇਸ ਗਾਇਕਾ 'ਤੇ ਹੋਈ ਹੈ।

BREAKING NEWS Jenny Johals song "Letter to CM" removed from YouTube Justice was done in Musewala murder case


Popular Posts
Just Now