ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ 5 ਵੱਡੇ ਆਗੂਆਂ ਨੂੰ ਕੇਂਦਰ ਸਰਕਾਰ ਨੇ ਦਿੱਤੀ Y-ਸ਼੍ਰੇਣੀ ਦੀ ਸੁਰੱਖਿਆ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ 5 ਵੱਡੇ ਆਗੂਆਂ ਨੂੰ ਕੇਂਦਰ ਸਰਕਾਰ ਨੇ


LPTV / Chandigarh

ਲਾਈਵ ਪੰਜਾਬੀ ਟੀਵੀ: ਕੇਂਦਰ ਨੇ ਪੰਜਾਬ ਦੇ 5 ਭਾਜਪਾ ਆਗੂਆਂ ਨੂੰ Y-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਪੰਜ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ Y-ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ।ਮੰਤਰਾਲੇ ਨੇ ਭਾਜਪਾ ਦੇ ਸਾਰੇ ਪੰਜ ਨੇਤਾਵਾਂ ਦੀ ਸੁਰੱਖਿਆ ਨੂੰ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਦੀ ਇਜਾਜ਼ਤ ਦਿੱਤੀ ਹੈ ਜੋ ਏਜੰਸੀ ਦੀ ਰਿਪੋਰਟ ਵਿੱਚ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਇਹ ਸਾਰੇ ਆਗੂ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ‘ਚ ਸ਼ਾਮਲ ਹੋਏ ਸਨ।
ਗ੍ਰਹਿ ਮੰਤਰਾਲੇ ਨੇ ਖੁਫੀਆ ਬਿਊਰੋ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਇਨ੍ਹਾਂ ਪੰਜ ਨੇਤਾਵਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਦੱਸਣਾ ਬਣਦਾ ਹੈ ਕਿ ਇਹ ਵਾਈ ਸ਼੍ਰੇਣੀ ਦੀ ਸੁਰੱਖਿਆ ਦਾ ਚੌਥਾ ਪੱਧਰ ਹੈ ਅਤੇ ਸੁਰੱਖਿਆ ਅਮਲੇ ਵਿੱਚ 11 ਮੈਂਬਰ ਸ਼ਾਮਲ ਹੁੰਦੇ ਹਨ, ਜਿਸ ਵਿੱਚ 1-2 ਐਨਐਸਜੀ ਕਮਾਂਡੋ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ।

Central government gave Y category protection to 5 big leaders who joined BJP from Congress read full news


Popular Posts
Just Now