ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਏਆਈਜੀ ਮਨਮੋਹਨ ਸਿੰਘ ਨੇ ਸੀਐੱਮ ਮਾਨ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਏਆਈਜੀ ਮਨਮੋਹਨ ਸਿੰਘ ਨੇ ਸੀਐੱਮ ਮਾ


LPTV / Chandigarh

ਚੰਡੀਗੜ੍ਹ: ਇੱਕ ਕਰੋੜ ਦੀ ਰਿਸ਼ਵਤ ਨੂੰ ਠੋਕਰ ਮਾਰਨ ਵਾਲੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਈ। ਮੀਟਿੰਗ ਦੌਰਾਨ ਏਆਈਜੀ ਦੀ ਤਾਰੀਫ਼ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਤੁਹਾਡੇ ਵਰਗੇ ਇਮਾਨਦਾਰ ਅਫ਼ਸਰਾਂ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਇਸ ਮੀਟਿੰਗ ਵਿੱਚ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਹਾਜ਼ਰ ਸਨ।
ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਸਿੰਘ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਇਸ ਸਮੇਂ ਵਿਜੀਲੈਂਸ ਦੀ ਹਿਰਾਸਤ ਵਿੱਚ ਹੈ।

Vigilance chief Varinder Kumar and AIG Manmohan Singh met CM Mann


Popular Posts
Just Now