Punjab Cabinet Meeting- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖ਼ਤਮ, ਲਏ ਕਈ ਫੈਸਲੇ, ਪੜ੍ਹੋ
LPTV / Chandigarh
ਲਾਈਵ ਪੰਜਾਬੀ ਟੀਵੀ: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਖ਼ਤਮ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਿ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
ਹੇਠਾਂ ਪੜ੍ਹੋ ਕੀ ਲਏ ਅਹਿਮ ਫ਼ੈਸਲੇ
-ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
-ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ..
-ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
Punjab Cabinet Meeting Read many decisions after the important meeting of Punjab Cabinet