ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਜਾ ਵੜਿੰਗ ਨੇ ਨਗਰ ਨਿਗਮ ਚੋਣਾਂ ਲਈ ਕਾਂਗਰਸ ਦੀਆਂ 4 ਉੱਚ ਪੱਧਰੀ ਕਮੇਟੀਆਂ ਦਾ ਕੀਤਾ ਗਠਨ, ਇਨ੍ਹਾਂ ਸ਼ਹਿਰਾਂ 'ਚ...

ਰਾਜਾ ਵੜਿੰਗ ਨੇ ਨਗਰ ਨਿਗਮ ਚੋਣਾਂ ਲਈ ਕਾਂਗਰਸ ਦੀਆਂ 4 ਉੱਚ ਪੱਧਰੀ ਕਮੇਟ


LPTV / Chandigarh

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਅੱਜ ਚਾਰ ਨਗਰ ਨਿਗਮਾਂ ਲਈ ਚਾਰ ਉੱਚ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਹੈ ਜਿੱਥੇ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ। ਹਰੇਕ ਕਮੇਟੀ ਵਿੱਚ ਪੰਜ ਮੈਂਬਰ ਹੋਣਗੇ। ਅੱਜ ਇੱਥੇ ਇਹ ਐਲਾਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਦੀਆਂ ਨਗਰ ਨਿਗਮ ਚੋਣਾਂ ਨੂੰ ਮੁੱਖ ਤਰਜੀਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਮੇਟੀਆਂ ਵਿੱਚ ਸਾਬਕਾ ਉਪ ਮੁੱਖ ਮੰਤਰੀਆਂ ਅਤੇ ਮੰਤਰੀਆਂ ਸਮੇਤ ਸਾਰੇ ਸੀਨੀਅਰ ਆਗੂ ਸ਼ਾਮਲ ਹਨ, ਉਨ੍ਹਾਂ ਕਿਹਾ ਕਿ ਪਾਰਟੀ ਚਾਰੇ ਨਿਗਮਾਂ ਵਿੱਚ ਜਿੱਤ ਯਕੀਨੀ ਬਣਾਏਗੀ।ਪਟਿਆਲਾ ਲਈ ਬਣਾਈ ਗਈ ਕਮੇਟੀ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੁਲਜੀਤ ਸਿੰਘ ਨਾਗਰਾ, ਡਾ: ਅਮਰ ਸਿੰਘ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਵਨ ਗੋਇਲ ਸ਼ਾਮਲ ਹਨ।ਲੁਧਿਆਣਾ ਕਮੇਟੀ ਵਿੱਚ ਰਾਣਾ ਗੁਰਜੀਤ ਸਿੰਘ, ਰਵਨੀਤ ਸਿੰਘ ਬਿੱਟੂ, ਵਿਜੇ ਇੰਦਰ ਸਿੰਗਲਾ, ਸੁਖਵਿੰਦਰ ਸਿੰਘ ਡੈਨੀ ਅਤੇ ਹਰਦਿਆਲ ਸਿੰਘ ਕੰਬੋਜ ਸ਼ਾਮਲ ਹਨ। ਜਲੰਧਰ ਕਮੇਟੀ ਵਿੱਚ ਸੁਖਬਿੰਦਰ ਸਿੰਘ ਸਰਕਾਰੀਆ, ਚੌਧਰੀ ਸੰਤੋਖ ਸਿੰਘ, ਗੁਰਕੀਰਤ ਸਿੰਘ ਕੋਟਲੀ, ਡਾ: ਰਾਜ ਕੁਮਾਰ ਚੱਬੇਵਾਲ ਅਤੇ ਜੁਗਲ ਕਿਸ਼ੋਰ ਸ਼ਰਮਾ ਸ਼ਾਮਲ ਹਨ।
ਅੰਮ੍ਰਿਤਸਰ ਲਈ ਬਣਾਈ ਗਈ ਕਮੇਟੀ ਵਿੱਚ ਰਾਣਾ ਕੇਪੀ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਅਮਿਤ ਵਿੱਜ ਅਤੇ ਪਵਨ ਆਦੀਆ ਸ਼ਾਮਲ ਹਨ।

Raja Waring has formed 4 high level committees of Congress for municipal elections in these cities


Popular Posts
Just Now