ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕਪੂਰਥਲਾ 'ਚ ਅਫਰੀਕਨ ਮੂਲ ਦੀ ਔਰਤ ਸਣੇ 3 ਤਸਕਰ ਕਾਬੂ

ਕਪੂਰਥਲਾ 'ਚ ਅਫਰੀਕਨ ਮੂਲ ਦੀ ਔਰਤ ਸਣੇ 3 ਤਸਕਰ ਕਾਬੂ


LPTV / Chandigarh

ਕਪੂਰਥਲਾ, 27 ਮਈ 2021 (ਇੰਦਰਪ੍ਰੀਤ ਕੌਰ)- ਕਪੂਰਥਲਾ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਸਫਲਤਾ ਲੱਗੀ ਜਦੋਂ ਅਫ਼ਰੀਕਨ ਮੂਲ ਦੀ ਔਰਤ ਸਮੇਤ ਤਿੰਨ ਲੋਕਾ ਨੂੰ ਨਸ਼ੇ ਦੇ ਧੰਦੇ ਵਿੱਚ ਗ੍ਰਿਫਤਾਰ ਕੀਤਾ ਗਿਆ। ਕਪੂਰਥਲਾ ਪੁਲਿਸ ਨੇ ਨਸ਼ੇ ਦੇ ਧੰਦੇ ‘ਤੇ ਨਕੇਲ ਕੱਸਦਿਆ ਜਿਲ੍ਹਾ ਪੁਲਿਸ ਦੇ ਸੀ.ਆਈ.ਏ ਵਿੰਗ ਨੇ ਥਾਣਾ ਸੁਭਾਨਪੁਰ ਦੇ ਪਿੰਡ ਹਮੀਰਾ ਨੇੜੇ ਇਕ ਗੁਪਤ ਸੂਚਨਾ ਤੇ ਰੇਡ ਕਰਕੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ। ਫੜ੍ਹੇ ਗਏ ਤਸਕਰਾਂ ‘ਚ ਦੋ ਔਰਤਾਂ ਤੇ ਇਕ ਆਦਮੀ ਸ਼ਾਮਲ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 100 ਗ੍ਰਾਮ ਹੈਰੋਇਨ, 300 ਨਸ਼ੀਲੇ ਕੈਪਸੂਲ, 100 ਨਸ਼ੀਲੀ ਗੋਲੀਆਂ ਤੇ 1 ਲੱਖ ਰੁਪਏ ਕੈਸ਼ ਬਰਾਮਦ ਕੀਤਾ ਗਿਆ ਹੈ।

ਜ਼ਿਕਰਯੋਗ  ਹੈ ਕਿ ਇਸ ਦੌਰਾਨ ਫੜੀ ਗਈ ਇਕ ਔਰਤ ਕਾਇਲਾ ਉਰਫ ਐਲੀ ਅਫਰੀਕਨ ਮੂਲ ਦੀ ਨਾਗਰਿਕ ਹੈ ਪੁਲਿਸ ਮੁਤਾਬਿਕ ਫੜੇ ਗਏ ਗੁਰਚਰਨ ਸਿੰਘ ਤੇ ਔਰਤ ਰਾਜਵਿੰਦਰ ਕੌਰ ਉਰਫ ਰੱਜੀ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ ਅਤੇ ਅਫ਼ਰਕੀਨ ਨਾਗਰਿਕ ਐਲੀ ਕੋਲੋ ਪੁੱਛ ਗਿੱਛ ਜਾਰੀ ਜਿਸ ਦੌਰਾਨ ਕਈ ਹੋਰ ਵੱਡੇ ਖੁਲਾਸਿਆਂ ਦੀ ਉਮੀਦ ਜਿਤਾਈ ਜਾ ਰਹੀ ਹੈ।

3 smugglers including a woman of African origin arrested in Kapurthala


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now