ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ , ਇਨ੍ਹਾਂ ਥਾਵਾਂ 'ਤੇ ਰਾਜਪਾਲ ਤੇ ਮੁੱਖ ਮੰਤਰੀ ਸਮੇਤ ਇਹ ਮੰਤਰੀ ਲਹਿਰਾਉਣਗੇ ਤਿਰੰਗਾ, ਦੇਖੋ ਲਿਸਟ

ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ , ਇਨ੍ਹਾਂ ਥਾਵਾਂ 'ਤੇ ਰਾਜਪਾਲ ਤੇ


LPTV / Chandigarh

ਚੰਡੀਗੜ੍ਹ : ਪੰਜਾਬ ਸਰਕਾਰ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਚੀ ਅਨੁਸਾਰ, ਰਾਜ ਪੱਧਰੀ ਸਮਾਗਮ ਜਲੰਧਰ ਵਿਖੇ ਹੋਵੇਗਾ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ। ਹੇਠਾਂ ਪੜ੍ਹੋ ਪੂਰੀ ਸੂਚੀ :

The state level function of the Republic Day will be hoisted by these ministers along with the Governor and the Chief Minister at these places See the list


Popular Posts
Just Now