ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, 2 ਆਈਏਐੱਸ ਤੇ 8 ਪੀਸੀਐੱਸ ਅਧਿਕਾਰੀਆਂ ਨੂੰ ਮਿਲਿਆ ਵਾਧੂ ਚਾਰਜ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, 2 ਆਈਏਐੱਸ ਤੇ 8 ਪੀਸੀਐੱਸ ਅਧਿਕਾਰੀਆਂ


LPTV / Chandigarh

ਚੰਡੀਗੜ੍ਹ: ਪੰਜਾਬ ਸਰਕਾਰ ਨੇ 2 ਆਈਏਐੱਸ ਅਤੇ 8 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੋ ਆਈਏਐਸ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਾਲ 2020 ਬੈਚ ਦੇ ਆਈਏਐਸ ਹਰਜਿੰਦਰ ਸਿੰਘ ਅਤੇ ਓਜਸਵੀ ਸ਼ਾਮਲ ਹਨ।
ਇਨ੍ਹਾਂ ਤੋਂ ਇਲਾਵਾ ਜਿਨ੍ਹਾਂ 8 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਉਨ੍ਹਾਂ ਵਿੱਚ ਜਗਵਿੰਦਰਜੀਤ ਸਿੰਘ ਗਰੇਵਾਲ, ਉਦੈਦੀਪ ਸਿੰਘ ਸਿੱਧੂ, ਕਾਲਾ ਰਾਮ ਕਾਂਸਲ, ਪ੍ਰੋਮਿਲਾ ਸ਼ਰਮਾ, ਸ਼ਿਵਰਾਜ ਸਿੰਘ ਪਾਲ, ਚਰਨਜੋਤ ਸਿੰਘ ਵਾਲੀਆ, ਪ੍ਰਮੋਦ ਸਿੰਗਲਾ ਅਤੇ ਕਿਰਨਜੀਤ ਸਿੰਘ ਟਿਵਾਣਾ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੇ ਨਵਾਂ ਅਹੁਦਾ ਸੰਭਾਲ ਲਿਆ ਹੈ।
ਪੂਰੀ ਸੂਚੀ ਹੇਠਾਂ ਦੇਖੋ

Administrative reshuffle in Punjab 2 IAS and 8 PCS officers got additional charge


Popular Posts
Just Now