ਪੰਜਾਬ 'ਚ 108 ਐਂਬੂਲੈਂਸ ਸੇਵਾ ਦੇ ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਸ਼ੁਰੂ ਕੀਤੀ ਹੜਤਾਲ

ਪੰਜਾਬ 'ਚ 108 ਐਂਬੂਲੈਂਸ ਸੇਵਾ ਦੇ ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ


LPTV / Chandigarh

ਵੈੱਬ ਡੈਸਕ: 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਰਾਸ਼ਟਰੀ ਭਗਵਾ ਸੈਨਾ ਤੇ ਵਾਲਮੀਕਿ ਧਰਮ ਸਮਾਜ ਵੱਲੋਂ ਸਾਂਝੇ ਤੌਰ ਤੇ ਪ੍ਰੈੱਸ ਕਾਨਫਰੰਸ 9-1-2023 ਨੂੰ 108 ਐਂਬੂਲੈਂਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਸੀ ਤੇ ਮੰਗਾਂ ਨਾ ਮੰਨੇ ਜਾਣ 'ਤੇ ਚਿਤਾਵਨੀ ਦਿੱਤੀ ਸੀ। ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦੇ ਕੇ ਮੁਲਾਜ਼ਮਾਂ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਅੱਜ ਤੋਂ 108 ਐਂਬੂਵਲੈਂਸ ਮੁਲਾਜ਼ਮ ਸਮੂਹਿਕ ਤੌਰ 'ਤੇ ਪੂਰੇ ਪੰਜਾਬ 'ਚ ਮੰਗਾਂ ਨਾ ਮੰਨੇ ਜਾਣ ਤਕ ਅਣਮਿੱਖਏ ਸਮੇਂ ਲਈ ਹੜਤਾਲ 'ਤੇ ਜਾ ਰਹੇ ਹਨ। ਇਸ ਸਮੇਂ ਮਰੀਜ਼ਾਂ ਨੂੰ ਜੋ ਵੀ ਪਰੇਸ਼ਾਨੀ ਹੋਵੇਗੀ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

In Punjab 108 ambulance service employees started a strike after their demands were not met


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now