ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜਕੁਮਾਰ ਨੇ ਦਿੱਤਾ ਅਸਤੀਫ਼ਾ, ਹੁਣ ਇਹ ਹੋਣਗੇ ਕਾਰਜਕਾਰੀ ਵੀਸੀ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜਕੁਮਾਰ ਨੇ ਦਿੱਤਾ ਅਸਤੀ


LPTV / Chandigarh

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ।
ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਅਸਤੀਫਾ ਮਨਜ਼ੂਰੀ ਕਰ ਲਿਆ ਹੈ। ਡਾ. ਰੇਣੂ ਵਿੱਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਬਣਾਇਆ ਗਿਆ ਹੈ। ਕਾਬਿਲੇਗੌਰ ਹੈ ਕਿ ਪ੍ਰੋਫੈਸਰ ਰਾਜਕੁਮਾਰ ਉਤੇ ਗੰਭੀਰ ਦੋਸ਼ ਲੱਗੇ ਸਨ।

Panjab University Vice Chancellor Prof Rajkumar has resigned now he will be the acting VC


Popular Posts
Just Now