ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕਾਂਗਰਸ ਪਾਰਟੀ ਦੀ ਡੋਰ ਹੋਈ ਢਿੱਲੀ, 2 ਦਰਜਨ ਪਰਿਵਾਰ 'ਆਪ' ਪਾਰਟੀ ‘ਚ ਹੋਏ ਸ਼ਾਮਲ

ਕਾਂਗਰਸ ਪਾਰਟੀ ਦੀ ਡੋਰ ਹੋਈ ਢਿੱਲੀ, 2 ਦਰਜਨ ਪਰਿਵਾਰ 'ਆਪ' ਪਾਰਟੀ ‘ਚ ਹ


LPTV / Chandigarh

ਨਾਭਾ, 29 ਮਈ 2021 (ਇੰਦਰਪ੍ਰੀਤ ਕੌਰ)- ਪੰਜਾਬ ਦੀ ਸਿਆਸਤ ‘ਚ ਕਾਫੀ ਉੱਥਲ-ਪੁੱਥਲ ਮਚੀ ਹੋਈ ਹੈ। ਹਰ ਪਾਰਟੀ ਦੇ ਮੰਤਰੀ ਹੁਣ ਆਪਣੀ ਪਾਰਟੀਆਂ ਦੇ ਖਿਲਾਫ ਬਿਆਨਬਾਜੀਆਂ ਕਰ ਰਹੇ ਹਨ ਤਾਂ ਉੱਥਰ ਹੀ ਇਸ ਵਿਚਕਾਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਨਾਭਾ ਦੇ ਨੇੜਲੇ ਪਿੰਡ ਦੁਲੱਦੀ ਵਿਚ ਦੋ ਦਰਜਨ ਕਾਂਗਰਸੀ ਪਰਿਵਾਰ ਪਾਰਟੀ ਦੀ ਲੀਡਰਸ਼ਿਪ ਤੋਂ ਦੁਖ਼ੀ ਹੋ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਦੇਵਮਾਨ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਲ ਹੋ ਗਏ। ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਗਿਆਨ ਸਿੰਘ, ਮੱਖਣ ਸਿੰਘ, ਰਾਜ ਕੁਮਾਰ, ਪਵਨ ਕੁਮਾਰ, ਮੇਵਾ ਰਾਮ, ਸਾਗਰ, ਸ਼ੌਕੀਨ, ਬੱਬੂ, ਜਸਵੰਤ, ਸੰਨੀ ਤੇ ਵਿੱਕੀ ਨੇ ਕਿਹਾ ਕਿ ਪਾਰਟੀ ’ਚ ਵਫਾਦਾਰਾਂ ਨੂੰ ਨਜ਼ਰ ਅੰਦਾਜ਼ ਕਰ ਕੇ ਚਾਪਲੂਸਾਂ ਤੇ ਦਲ ਬਦਲੂਆਂ ਦਾ ਸਤਿਕਾਰ ਹੋ ਰਿਹਾ ਹੈ।

ਇਸ ਮੌਕੇ ਟਕਸਾਲੀ ਕਾਂਗਰਸੀ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਾਧੂ ਸਿੰਘ ਧਰਮਸੌਤ ਨੇ 2012 ਤੇ 2017 ਦੀਆਂ ਚੋਣਾਂ ਵਿਚ ਵੱਡੇ-ਵੱਡੇ ਵਾਅਦੇ ਲੋਕਾਂ ਨਾਲ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਘਰ-ਘਰ ਨੌਕਰੀ ਦੇਵਾਂਗੇ, 2500 ਰੁਪਏ ਮਾਸਿਕ ਪੈਨਸ਼ਨ ਤੇ 2 ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ ਪਰ ਕੁੱਝ ਨਹੀਂ ਕੀਤਾ ਗਿਆ, ਜਿਸ ਕਰ ਕੇ ਟਿੱਬਾ ਬਸਤੀ ਦੇ ਦੋ ਦਰਜਨ ਪਰਿਵਾਰ ‘ਆਪ’ ’ਚ ਸ਼ਾਮਲ ਹੋਏ ਹਨ। ਅਸੀਂ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਵਾਂਗੇ।

2 dozen families have joined the Congress party


Popular Posts
Just Now