ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਸਰਕਾਰ ਸਿੰਚਾਈ ਲਈ ਡਰੇਨਾਂ ਨੂੰ ਪੱਕਾ ਕਰਨ ਲਈ 120 ਕਰੋੜ ਰੁਪਏ ਖਰਚ ਕਰੇਗੀ- ਮੀਤ ਹੇਅਰ

ਪੰਜਾਬ ਸਰਕਾਰ ਸਿੰਚਾਈ ਲਈ ਡਰੇਨਾਂ ਨੂੰ ਪੱਕਾ ਕਰਨ ਲਈ 120 ਕਰੋੜ ਰੁਪਏ ਖ


LPTV / Chandigarh

ਪੰਜਾਬ ਸਰਕਾਰ ਸਿੰਚਾਈ ਲਈ ਡਰੇਨਾਂ ਨੂੰ ਪੱਕਾ ਕਰਨ ਲਈ 120 ਕਰੋੜ ਰੁਪਏ ਖਰਚ ਕਰੇਗੀ। ਸੁਖਚੈਨ ਮਾਈਨਰ ਦੀ ਵੀ ਜਲਦੀ ਹੀ ਮੁਰੰਮਤ ਕਰਵਾਈ ਜਾਵੇਗੀ ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਫਾਜ਼ਿਲਕਾ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਈਨਰ ਦੀ ਮੁਰੰਮਤ ਲਈ ਨੀਂਹ ਪੱਥਰ ਰੱਖਣ ਮੌਕੇ ਦਿੱਤੀ। ਇਸ ਦੇ ਨਿਰਮਾਣ 'ਤੇ 9.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Punjab government will spend Rs 120 crore to pave drains for irrigation Meet Hare


Popular Posts
Just Now