ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਿਨ ਸਕੂਲਾਂ 'ਚ ਸਰਕਾਰੀ ਛੁੱਟੀ ਦਾ ਐਲਾਨ
LPTV / Chandigarh
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਸਮਾਰੋਹ ਦੇ ਅੰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਛੁੱਟੀ ਦਾ ਐਲਾਨ ਕੀਤਾ।
The district administration announced a public holiday in schools on this day