ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮ


LPTV / Chandigarh

ਅੱਜ ਇੱਕ ਦਿਨਾਂ ਫੇਰੀ ਉਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਨੇ ਸ੍ਰੀ ਦਰਬਾਰ ਵਿੱਚ ਨਤਮਸਤਕ ਹੋਏ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਦੇਰ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੂੰ ਦੋ ਮੈਮੋਰੰਡਮ ਸੌਂਪੇ, ਜਿਸ ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

SGPC submitted a demand letter to President Murmu for the release of Bandi Singhs


Popular Posts
Just Now