ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੁੱਧ ਘੁਟਾਲੇ 'ਚ ਕਿਸਾਨਾਂ ਨਾਲ ਹੋਈ ਲੱਖਾਂ ਦੀ ਹੇਰਾਫੇਰੀ, ਪੜ੍ਹੋ ਪੂਰਾ ਮਾਮਲਾ

Read-the-full-case-of-manipulati


LPTV / Chandigarh

 ਥਾਣਾ ਸਦਰ ਰਾਏਕੋਟ ਪੁਲਿਸ ਵੱਲੋਂ ਪਿੰਡ ਭੈਣੀ ਬੜਿੰਗਾਂ ਵਾਸੀ ਕੁਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਖ਼ਿਲਾਫ਼ ਦੁੱਧ ਉਤਪਾਦਕ ਸਭਾ ਦਾ ਸਕੱਤਰ ਹੁੰਦੇ ਹੋਏ ਕਰੀਬ 26 ਲੱਖ ਰੁਪਏ ਹੜੱਪ ਲੈਣ ਦੇ ਦੋਸ਼ਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਮੁਖੀ ਸਬ-ਇੰਸਪੈਕਟਰ ਹਰਦੀਪ ਸਿੰਘ ਵੱਲੋਂ ਮੁੱਢਲੀ ਪੜਤਾਲ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਕਰੀਬ ਡੇਢ ਮਹੀਨਾ ਪਹਿਲਾਂ 31 ਜਨਵਰੀ ਨੂੰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਏਕੋਟ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ਦੇ ਤੱਥਾਂ ਦੀ ਪੁਸ਼ਟੀ ਪੁਲੀਸ ਦੀ ਮੁਢਲੀ ਪੜਤਾਲ ਵਿੱਚ ਵੀ ਹੋਈ ਸੀ। ਪੜਤਾਲੀਆ ਰਿਪੋਰਟ ‘ਤੇ ਨਜ਼ਰਸਾਨੀ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਸਿੰਘ ਬੈਂਸ ਵੱਲੋਂ ਮਿਲੇ ਆਦੇਸ਼ ‘ਤੇ ਬਕਾਇਦਾ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Read the full case of manipulation of millions of farmers in the milk scam


Popular Posts
Just Now