ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਖਿਲਾਫ਼ ਜਾਰੀ ਕਾਰਵਾਈ ਦੌਰਾਨ ਡੇਰਾ ਬਿਆਨ ਵੱਲੋਂ ਹੁਕਮ ਜਾਰੀ

ਅੰਮ੍ਰਿਤਪਾਲ ਸਿੰਘ ਖਿਲਾਫ਼ ਜਾਰੀ ਕਾਰਵਾਈ ਦੌਰਾਨ ਡੇਰਾ ਬਿਆਨ ਵੱਲੋਂ ਹੁਕਮ


LPTV / Chandigarh

ਪੰਜਾਬ 'ਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਬਣਾਏ ਗਏ ਸਾਰੇ ਕੇਂਦਰਾਂ ਵਿੱਚ ਕੱਲ੍ਹ ਸਵੇਰੇ ਕੋਈ ਸਤਿਸੰਗ ਨਹੀਂ ਹੋਵੇਗਾ ਤੇ ਨਾ ਹੀ ਕੋਈ ਸੇਵਾ ਹੋਵੇਗੀ। ਇਹ ਹੁਕਮ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦਿੱਤੇ ਗਏ ਹਨ।

ਪੰਜਾਬ 'ਚ ਇਸ ਸਮੇਂ ਜੋ ਹਾਲਾਤ ਬਣੇ ਹੋਏ ਹਨ, ਜਿਵੇਂ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਅੰਮ੍ਰਿਤਪਾਲ ਬਾਰੇ ਵੀ ਸਸਪੈਂਸ ਬਰਕਰਾਰ ਹੈ, ਇਸ ਸਭ ਨੂੰ ਲੈ ਕੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਅੰਦਰ ਜਿੰਨੇ ਵੀ ਸਤਿਸੰਗ ਘਰ ਬਣੇ ਹੋਏ ਹਨ, ਉਨ੍ਹਾਂ 'ਚ ਸਵੇਰੇ ਕੋਈ ਸੇਵਾ ਅਤੇ ਸਤਿਸੰਗ ਨਹੀਂ ਹੋਵੇਗਾ। ਇਹ ਹੁਕਮ ਪੰਜਾਬ ਅੰਦਰ ਜਿੰਨੇ ਵੀ ਸੈਂਟਰ ਬਣੇ ਹੋਏ ਹਨ, ਉਨ੍ਹਾਂ ਨੂੰ ਜਾਰੀ ਕਰ ਦਿੱਤੇ ਗਏ ਹਨ।

Order issued by Dera Bayan during the proceedings against Amritpal Singh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now