ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਮਾਇਆਵਤੀ ਦੇ ਭਤੀਜੇ ਦੇ ਵਿਆਹ ਤੇ ਪਹੁੰਚੇ ਸੁਖਬੀਰ ਬਾਦਲ

ਮਾਇਆਵਤੀ ਦੇ ਭਤੀਜੇ ਦੇ ਵਿਆਹ ਤੇ ਪਹੁੰਚੇ ਸੁਖਬੀਰ ਬਾਦਲ


Lptv / Chandigarh

ਬਸਪਾ ਸੁਪਰੀਮੋ ਮਾਇਆਵਤੀ ਦੇ ਭਤੀਜੇ ਦੇ ਵਿਆਹ ਉਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਪੰਜਾਬ ਤੋਂ ਵੱਡੀ ਗਿਣਤੀ ਆਗੂ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਟਵਿੱਟਰ ਅਕਾਉਂਟ ਤੋਂ ਸਾਂਝੀਆਂ ਕੀਤੀਆਂ ਹਨ।

 

ਉਨ੍ਹਾਂ ਨੇ ਲਿਖਿਆ ਹੈ- ਬਸਪਾ ਸੁਪਰੀਮੋ ਮਾਇਆਵਤੀ ਜੀ ਦੇ ਭਤੀਜੇ ਆਕਾਸ਼ ਆਨੰਦ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰੀ। ਹਰਸਿਮਰਤ ਅਤੇ ਮੇਰੇ ਵੱਲੋਂ ਸਾਰੇ ਪਰਿਵਾਰ ਨੂੰ ਵਧਾਈ। ਨਵ-ਵਿਆਹੇ ਜੋੜੇ ਨੂੰ ਬਹੁਤ ਸਾਰੀਆਂ ਖੁਸ਼ੀਆਂ ਲਈ ਅਰਦਾਸ ਕਰਦੇ ਹਾਂ।

Sukhbir badal arrived at mayawatis nephews wedding


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now