ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

UPSC ਪ੍ਰੀਖਿਆ ਦੀ ਤਿਆਰ ਲਈ ਖੋਲ੍ਹੇ ਜਾਣਗੇ ਕੋਚਿੰਗ ਸੈਂਟਰ- CM ਮਾਨ

UPSC ਪ੍ਰੀਖਿਆ ਦੀ ਤਿਆਰ ਲਈ ਖੋਲ੍ਹੇ ਜਾਣਗੇ ਕੋਚਿੰਗ ਸੈਂਟਰ- CM ਮਾਨ


LPTV / Chandigarh

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਸੀਐਮ ਦੀ ਯੋਗਸ਼ਾਲਾ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਹੈ। ਇਸ ਮੌਕੇ ਬੋਲਦੇ ਹੋਏ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਦੀ ਸ਼ੁਰੂਆਤ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਸੀ। ਸਰਕਾਰ ਵੱਲੋਂ ਅੱਜ ਸੀਐਮ ਦੀ ਯੋਗਸ਼ਾਲਾ ਕਪੈਂਨ ਫਗਵਾੜਾ, ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸ਼ੁਰੂਆਤ ਕੀਤੀ ਗਈ ਹੈ। 

ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਯੂਪੀਐਸਸੀ ਦੀ ਪ੍ਰੀਖਿਆ ਲਈ ਤਿਆਰੀ ਕਰਾਉਣ ਵਾਸਤੇ 10 ਸੈਂਟਰ ਖੋਲ੍ਹੇ ਜਾਣਗੇ। ਦਸ ਦੇਈਏ ਕਿ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਤਕਨਾਲੌਜੀ ਦੇ ਯੁੱਗ ਵਿਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਦਾਖਲਿਆਂ ਦੀ ਦਰ ਸਿਰਫ 35 ਫੀਸਦੀ ਰਹਿ ਗਈ ਹੈ। ਇਸੇ ਤਰ੍ਹਾਂ ਪ੍ਰਾਈਵੇਟ ਲਵਲੀ ਯੂਨੀਵਰਸਿਟੀ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿਚ 40,000 ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰ ਰਹੇ ਹਨ ਪਰ ਏਨੀ ਵੱਡੀ ਗਿਣਤੀ ਵਿੱਚੋਂ ਸਿਰਫ 5200 ਵਿਦਿਆਰਥੀ ਪੰਜਾਬ ਦੇ ਹਨ

Coaching centers will be opened for UPSC exam preparation CM Hon


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now