ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੱਖੀ ਦੇ ਹੱਕ ਚ ਆਵਾਜ਼ ਚੁੱਕਣ ਵਾਲਿਆਂ ਨਾਲ ਅਕਾਲ ਤਖ਼ਤ ਸਾਹਿਬ ਹਮੇਸ਼ਾਂ ਖੜ੍ਹਾ-ਜਥੇਦਾਰ

Akal-takht-sahib-always-stands-w


Lptv / Chandigarh

 

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਦੁਨੀਆਂ ’ਚ ਜੇ ਕੋਈ ਵੀ ਸਿੱਖ ਸਿੱਖੀ ਦੇ ਹੱਕ ’ਚ ਆਵਾਜ਼ ਉਠਾਵੇਗਾ ਤਾਂ ਉਸ ਨਾਲ ਹੋਰ ਕੋਈ ਖੜ੍ਹੇ ਜਾਂ ਨਾ ਖੜ੍ਹੇ ਅਕਾਲ ਤਖ਼ਤ ਸਾਹਿਬ ਜ਼ਰੂਰ ਖੜ੍ਹੇਗਾ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਤੋਂ ਖਫਾ ਨਜ਼ਰ ਆਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸੀ ਕਿ ਸਿੱਖ ਰਾਜ ਵੇਲੇ ਦੇ ਝੰਡਿਆ ਦਾ ਨਿਰਾਦਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਸਿੱਖਾਂ ਦਾ ਅਕਸ ਵਿਗਾੜਨ ਵਾਲੇ ਕੌਮੀ ਚੈਨਲਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏ, ਪਰ ਅਜੇ ਤੱਕ ਕੁਝ ਨਹੀਂ ਹੋਇਆ।ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੀਡੀਆ ਜਗਤ ਨਾਲ ਜੁੜੀਆਂ ਸ਼ਖਸੀਅਤਾਂ ਦੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਵਿਚਾਰਾਂ ਕਰਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਦੀ ਕਾਰਗੁਜਾਰੀ ਉੱਪਰ ਸਵਾਲ ਉਠਾਇਆ।

Akal takht sahib always stands with those who raise their voice in favor of sikhism


Popular Posts
Just Now