ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

CM ਮਾਨ ਦਾ ਐਲਾਨ, ਇਕ ਹੋਰ ਟੋਲ ਪਲਾਜ਼ਾ ਹੋਵੇਗਾ ਬੰਦ

CM-Mann-announced-another-toll-p


LPTV / Chandigarh

ਸੀਐੱਮ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਿਚ ਚੁਣ ਕੇ ਆਏ ਲੋਕ ਆਮ ਘਰਾਂ ਦੇ ਹਨ। ਹੁਣ ਕੁਰਸੀਆਂ ‘ਤੇ ਕੁੰਡਲੀ ਮਾਰ ਕੇ ਸਾਲਾਂ ਤੋਂ ਬੈਠੇ ਲੋਕਾਂ ਨੂੰ ਦਿੱਕਤ ਹੋ ਰਹੀ ਹੈ। ਬੋਲ ਹਰਹੇ ਹਨ ਕਿ ਨਵੀਂ ਸਰਕਾਰ ਦੇ ਨੁਮਾਇੰਦਿਆਂ ਨੂੰ ਤਜਰਬਾ ਨਹੀਂ ਹਨ। ਉਨ੍ਹਾਂ ਕਿਹਾ ਕਿ ਤਜਰਬੇ ਵਾਲਿਆਂ ਨੇ ਤਾਂ ਪੰਜਾਬ ਨੂੰ ਲੁੱਟ ਕੇ ਇੰਝ ਕਰ ਦਿੱਤਾ। ਇਸ ਲਈ ਹੀ ਤਾਂ ਲੋਕਾਂ ਨੇ ਇਨ੍ਹਾਂ ਨੂੰ ਕੱਢ ਕੇ ਬਾਹਰ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਬਿਨਾਂ ਕੱਟ ਦੇ ਬਿਜਲੀ ਦਿੱਤੀ ਜਾਵੇਗੀ।

CM ਮਾਨ ਨੇ ਕਿਹਾ ਕਿ ਚਿੰਤਾ ਨਾ ਕਰੋ ਜਿਸ ਨੇ ਵੀ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗੀ। ਇਨ੍ਹਾਂ ਨੇ ਜੋ ਲੁੱਟ ਦੇ ਪੈਸਿਆਂ ਨਾਲ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਨੂੰ ਕੁਰਕ ਕਰਕੇ ਸਾਰੇ ਪੈਸੇ ਸਰਕਾਰ ਦੇ ਖਜ਼ਾਨੇ ਵਿਚ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਇਕ ਹੋਰ ਟੋਲ ਪਲਾਜ਼ਾ ਬੰਦ ਕਰਨ ਜਾ ਰਹੇ ਹਾਂ ਤੇ ਇਹ ਪੰਜਾਬ ਦਾ 9ਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਸਰਕਾਰ ਬੰਦ ਕਰੇਗੀ।

CM Mann announced another toll plaza will be closed


Popular Posts
Just Now