ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੇਸ਼ ਦੇ ਲੋਕਾਂ ਦੀ ਇੱਛਾ ਕੇਜਰੀਵਾਲ ਪ੍ਰਧਾਨ ਮੰਤਰੀ ਬਣਨ- ਅਨਮੋਲ ਗਗਨ ਮਾਨ

The-people-of-the-country-want-K


LPTV / Chandigarh

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਹੈ ਦੇਸ਼ ਦੇ ਲੋਕਾਂ ਦੀ ਇੱਛਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀ ਇੱਛਾ ਹੈ ਕਿ ਕੇਜਰੀਵਾਲ ਜੀ ਪ੍ਰਧਾਨ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਪਾਰਟੀ ਬਣਨ 'ਤੇ ਬਹੁਤ-ਬਹੁਤ ਮੁਬਾਰਕਾਂ।

ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਨੇ ਆਪ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ, ਜਦੋਂ ਕਿ ਨੈਸ਼ਨਲ ਕਾਂਗਰਸ ਪਾਰਟੀ (ਐਨਸੀਪੀ), ਤ੍ਰਿਣਮੂਲ ਕਾਂਗਰਸ ਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦੇਸ਼ ਵਿੱਚ ਉੱਤਰ ਪ੍ਰਦੇਸ਼ ਵਿੱਚ ਆਰਐਲਡੀ, ਆਂਧਰਾ ਪ੍ਰਦੇਸ਼ ਵਿੱਚ ਬੀਆਰਐਸ, ਮਨੀਪੁਰ ਵਿੱਚ ਪੀਡੀਏ, ਪੁਡੂਚੇਰੀ ਵਿੱਚ ਪੀਐਮਕੇ, ਪੱਛਮੀ ਬੰਗਾਲ ਵਿੱਚ ਆਰਐਸਪੀ ਤੇ ਮਿਜ਼ੋਰਮ ਵਿੱਚ ਐਮਪੀਸੀ ਦੀ ਵੀ ਸੂਬਾਈ ਪਾਰਟੀਆਂ ਵਜੋਂ ਮਾਨਤਾ ਰੱਦ ਕੀਤੀ ਗਈ ਹੈ। 

The people of the country want Kejriwal to be the Prime Minister Anmol Gagan Hon


Popular Posts
Just Now