ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅੰਮ੍ਰਿਤਪਾਲ ਬਾਰੇ DGP ਗੌਰਵ ਯਾਦਵ ਦਾ ਵੱਡਾ ਬਿਆਨ

Dgp-gaurav-yadavs-big-statement-


Lptv / Chandigarh

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿਖੇ ਉਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਬਿਆਨ ਦਿੱਤਾ ਹੈ ਕਿ ਕੋਈ ਵੀ ਮੁਲਜ਼ਮ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਦੇ ਮੁਤਾਬਕ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡੀਜੀਪੀ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੀ ਬਿਆਨ ਦਿੱਤਾ ਹੈ ਕਿ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਜੋ ਵਾਂਟੇਡ ਹੈ ਉਸ ਨੂੰ ਫੜਾਂਗੇ।

ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਏਜੰਸੀਆਂ ਤੋਂ ਇਨਪੁਟਸ ਮਿਲਣ ਤੋਂ ਬਾਅਦ ਰਾਜਸਥਾਨ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਪੁਸ਼ਟੀ ਕੀਤੀ ਕਿ ਹਨੂੰਮਾਨਗੜ੍ਹ ਅਤੇ ਸ੍ਰੀਗੰਗਾਨਗਰ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਪੁਲਿਸ ਅਤੇ ਹੋਰ ਏਜੰਸੀਆਂ ਨੂੰ ਵੀ ਕੁਝ ਅਹਿਮ ਸਫਲਤਾ ਮਿਲੀ ਹੈ ਪਰ ਜਦੋਂ ਤੱਕ ਸਰਚ ਆਪ੍ਰੇਸ਼ਨ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਇਸ ਨੂੰ ਗੁਪਤ ਰੱਖਿਆ ਜਾਵੇਗਾ।

Dgp gaurav yadavs big statement about amritpal


Popular Posts
Just Now