ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

CM ਭਗਵੰਤ ਮਾਨ ਤੇ ਬਿਕਰਮ ਮਜੀਠੀਆ ਵਿਚਾਲੇ ਛਿੜੀ ਟਵਿੱਟਰ ਜੰਗ

Twitter-war-started-between-CM-B


LPTV / Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਵਾਪਰੇ ਦੁਖਾਂਤ ਨੂੰ ਲੈ ਕੇ ਮਜੀਠੀਆ ਪਰਿਵਾਰ ਬਾਰੇ ਟਵੀਟ ਕਰਦਿਆਂ ਸਵਾਲ ਖੜ੍ਹੇ ਕੀਤੇ । ਉਨ੍ਹਾਂ ਟਵੀਟ ਕਰਦਿਆਂ ਸਵਾਲ ਖੜ੍ਹਾ ਕੀਤਾ ਕਿ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ’ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਨੂੰ ਜ਼ਖ਼ਮੀ ਕਰਕੇ ਜਨਰਲ ਡਾਇਰ ਨੇ ਕਿਨ੍ਹਾਂ ਦੇ ਘਰ ਸ਼ਰਾਬ ਨਾਲ ਡਿਨਰ ਕੀਤਾ ਸੀ ? ਉਨ੍ਹਾਂ ਕਿਹਾ ਕਿ ਮਜੀਠੀਆ ਪਰਿਵਾਰ, ਜਿਸ ਨੇ ਕਾਤਲ ਨੂੰ ਡਿਨਰ ਕਰਵਾਇਆ, ਉਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ਜਾਂ ਫਿਰ ਦੇਸ਼ਵਾਸੀਆਂ ਤੋਂ ਮੁਆਫ਼ੀ ਮੰਗ ਲਵੇ।

ਜਿਸ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰ ਕੇ ਮੋੜਵਾਂ ਜਵਾਬ ਦਿੱਤਾ ਹੈ । ਮਜੀਠੀਆ ਨੇ ਟਵੀਟ ਕਰ ਕੇ ਕਿਹਾ ਕਿ ਤੂੰ ਇੱਧਰ ਉੁਧਰ ਕੀ ਬਾਤ ਨਾ ਕਰ ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ। ਹੱਥ ’ਚ ਗਲਾਸੀ ਫੜ,ਕੇਂਦਰ ਦੀ ਬੁੱਕਲ ’ਚ ਬੈਠ ਕੇ ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ,ਉੱਭਰਦੀ ਜਵਾਨੀ ਕਤਲ ਕਰਵਾ ਕੇ,ਆਪਣੇ ਪੂਰੇ ਖਾਨਦਾਨ ਨੂੰ ਵੀਵੀਆਈਪੀ ਸਟੇਟਸ ਦੇ ਕੇ,ਲਤੀਫਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। ਲੋਕੀ ਚੰਗੀ ਤਰ੍ਹਾਂ ਜਾਣਦੇ ਹਨ ਨੇ ਕਿ ਆਜ਼ਾਦ ਮੁਲਕ ‘ਚ ਕੇਂਦਰ ਦਾ ਗੁਲਾਮ ਤੇ ਸੂਬੇ ਦਾ ਗਦਾਰ ਕੌਣ ਹੈ!

Twitter war started between CM Bhagwant Mann and Bikram Majithia


Popular Posts
Just Now