ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕੋਰੋਨਾ ਵੈਕਸੀਨ ਲਗਵਾਉਣ 'ਤੇ ਇਹ ਦੇਸ਼ ਦੇ ਵੰਡ ਮੁਫ਼ਤ ਬੀਅਰ, ਦੇਖੋ ਕੀ ਹੈ ਵਜ੍ਹਾ

ਕੋਰੋਨਾ ਵੈਕਸੀਨ ਲਗਵਾਉਣ 'ਤੇ ਇਹ ਦੇਸ਼ ਦੇ ਵੰਡ ਮੁਫ਼ਤ ਬੀਅਰ, ਦੇਖੋ ਕੀ ਹੈ


LPTV / Chandigarh

ਅਮਰੀਕਾ, 3 ਜੂਨ 2021- ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਚ ਅਜੇ ਵੀ ਜਾਰੀ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਆਮ ਲੋਕਾਂ ਵਿਚਕਾਰ ਕਈ ਗਲਤ ਧਾਰਾਨਾਵਾਂ ਬਣੀਆਂ ਹੋਈਆਂ ਹਨ। ਵੈਕਸੀਨ ਨੂੰ ਲੈ ਕੇ ਵੀ ਲੋਕਾਂ 'ਚ ਡਰ ਹੈ।ਇਸ ਵਿਚਕਾਰ ਅਮਰੀਕਾ 'ਚ ਵੈਕਸੀਨ ਲਗਵਾਉਣ ਵਾਲੇ ਲੋਕਾਂ ਨੂੰ ਫ੍ਰੀ ਬੀਅਰ ਦੇਣ ਦਾ ਆਫਰ ਦਿੱਤਾ ਗਿਆ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਵੈਕਸੀਨ ਲਗਵਾਉਣ ਦੇ ਬਦਲੇ ਲੋਕਾਂ ਨੂੰ ਮੁਫ਼ਤ ਬੀਅਰ ਦਿੱਤੀ ਜਾਵੇਗੀ। ਵ੍ਹਾਈਟ ਹਾਊਸ ਨੇ ਬੀਅਰ ਬਣਾਉਣ ਵਾਲੀ ਕੰਪਨੀ Anheuser-Busch ਨਾਲ ਮਿਲ ਕੇ ਇਹ ਪਹਿਲੀ ਸ਼ੁਰੂਆਤ ਕੀਤੀ ਹੈ।

ਅਮਰੀਕਾ 'ਚ ਰਾਸ਼ਟਰਪਤੀ ਜੋਅ ਬਾਈਡਨ ਨੇ 'ਮੰਥ ਆਫ ਐਕਸ਼ਨ' ਦਾ ਐਲਾਨ ਕੀਤਾ ਹੈ। ਇਸ ਰਾਹੀਂ ਅਮਰੀਕੀ ਸਰਕਾਰ 4 ਜੁਲਾਈ ਤੋਂ ਪਹਿਲਾਂ ਜ਼ਿਆਦਾ ਤੋਂ ਜ਼ਿਆਦਾ ਨਾਗਰਿਕਾਂ ਨੂੰ ਵੈਕਸੀਨ ਲਗਵਾਉਣਾ ਚਾਹੁੰਦੀ ਹੈ। ਰਾਸ਼ਟਰਪਤੀ ਜੋਅ ਬਾਇਡਨ ਚਾਹੁੰਦੇ ਹਨ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਦੇਸ਼ ਦੀ 70 ਫੀਸਦੀ ਆਬਾਦੀ ਨੂੰ ਘੱਟ-ਘਟੋਂ ਵੈਕਸੀਨ ਦੀ ਪਹਿਲੀ ਖੁਰਾਕ ਲੱਗ ਜਾਵੇ। ਅਮਰੀਕਾ ਦੀ 62.8 ਫੀਸਦੀ ਵਿਅਸਕ ਆਬਾਦੀ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲੱਗ ਗਈ ਹੈ। 13.36 ਕਰੋੜ ਲੋਕਾਂ ਨੂੰ ਵੈਕਸੀਨ ਦੇ ਦੋਵਾਂ ਡੋਜ਼ ਲੱਗ ਚੁੱਕੀਆਂ ਹਨ।

See what is the reason for the distribution of free beer in this country after getting corona vaccine


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now