ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

8ਵੀਂ ਦੇ ਨਤੀਜਿਆਂ 'ਚ ਅੱਵਲ ਕੁੜੀਆਂ ਨੂੰ ਦਿੱਤੇ ਜਾਣਗੇ 51 ਹਾਜ਼ਰ ਰੁਪਏ

8ਵੀਂ ਦੇ ਨਤੀਜਿਆਂ 'ਚ ਅੱਵਲ ਕੁੜੀਆਂ ਨੂੰ ਦਿੱਤੇ ਜਾਣਗੇ 51 ਹਾਜ਼ਰ ਰੁਪਏ


LPTV / Chandigarh

ਸਟੇਟ ਡੈਸਕ: ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਟਵੀਟ ਕਰ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਲੜਕੀਆਂ ਨੂੰ 51000-51000 ਰੁਪਏ ਦਿੱਤੇ ਜਾਣਗੇ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਕਿਹਾ , ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ …

https://twitter.com/BhagwantMann/status/1652169613466009600/photo/1

The top girls in the 8th results will be given 51 Rs


Popular Posts
Just Now