ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਦੀ ਅਹਿਮ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਦੀ ਅਹਿਮ ਮੀਟਿੰਗ


LPTV / Chandigarh

ਸਟੇਟ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਮਈ ਨੂੰ ਸੱਦ ਲਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦਈਏ ਕਿ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆਏ ਹਨ। ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਸ ਦਾ ਇਤਰਾਜ਼ ਵੀ ਜਤਾਇਆ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਵਿਚਾਲ ਰਹੇ 'ਕਲੇਸ਼' ਵਿੱਚ ਰਾਘਵ ਚੱਢਾ ਦੀ ਮੰਗਣੀ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ।

Shiromani Gurdwara Parbandhak Committee called an important meeting


Popular Posts
Just Now