ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਟੀਟੂ ਬਾਣੀਆ ਦਾ ਅਨੌਖਾ ਪ੍ਰਦਰਸ਼ਨ, ਲੱਡੂ ਵੰਡ ਕੇ ਮੰਤਰੀਆਂ ਨੂੰ ਪਾਈਆਂ ਲਾਹਨਤਾਂ!

ਟੀਟੂ ਬਾਣੀਆ ਦਾ ਅਨੌਖਾ ਪ੍ਰਦਰਸ਼ਨ, ਲੱਡੂ ਵੰਡ ਕੇ ਮੰਤਰੀਆਂ ਨੂੰ ਪਾਈਆਂ ਲ


LPTV / Chandigarh

ਟੀਟੂ ਬਾਣੀਆ ਅਕਸਰ ਆਪਣੇ ਕਾਰਨਾਮਿਆਂ ਕਾਰਨ ਚਰਚਾ ‘ਚ ਬਣੇ ਰਹਿੰਦੇ ਹਨ। ਅਜ ਮੁੱਲਾਂਪੁਰ ਦਾਖਾ ਵਿੱਚ ਟੀਟੂ ਬਾਣੀਆ ਵੱਲੋਂ ਲੱਡੂ ਵੰਡ ਕੇ ਵੱਖਰੇ ਅੰਦਾਜ ਚ ਵਿਰੋਧ ਪ੍ਰਗਟ ਕੀਤਾ ਗਿਆ ਹੈ। ਟੀਟੂ ਬਾਣੀਏ ਦਾ ਕਿਹਾ ਕਿ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਤਹਿਸੀਲਦਾਰ ਦੀ ਨੌਕਰੀ ਮਿਲੀ ਹੈ ਇਸ ਖੁਸ਼ੀ ਚ ਲੱਭੂ ਵੰਡੇ ਜਾ ਰਹੇ ਨੇ ਜੋ ਅਸਲ ਚ ਉਨ੍ਹਾਂ ਦਾ ਵਿਰੋਧ ਹੈ। ਉਸ ਦਾ ਕਹਿਣਾ ਹੈ ਕਿ ਅੱਜ ਆਮ ਲੋਕਾਂ ਨੂੰ ਨੌਕਰੀਆਂ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਨੇ ਕਈ ਕਈ ਸਾਲ ਮਿਹਨਤ ਕਰਨ ਦੇ ਬਾਵਜੂਦ ਨੌਕਰੀਆਂ ਨਹੀਂ ਮਿਲਦੀਆਂ ਉੱਥੇ ਮੰਤਰੀਆਂ ਦੇ ਪੁੱਤਰਾਂ ਨੂੰ ਵੱਡੇ ਵੱਡੇ ਅਹੁਦਿਆਂ ਤੇ ਨੌਕਰੀਆਂ ਮਿਲ ਰਹੀਆਂ ਨੇ।

ਟੀਟੂ ਦਾ ਕਹਿਣਾ ਹੈ ਕਿ ਵਿਧਾਇਕਾਂ ਨੂੰ ਪਹਿਲਾਂ ਰੱਜਵੀਆਂ ਤਨਖ਼ਾਹਾਂ ਤੇ ਫਿਰ ਪੈਨਸ਼ਨਾਂ ਮਿਲਦੀਆਂ ਹਨ। ਉਧਰ ਹੀ ਰਾਕੇਸ਼ ਪਾਂਡੇ ਦੇਖ ਲਓ ਜੋ ਪੰਜ ਵਾਰ ਵਿਧਾਇਕ ਬਣ ਚੁੱਕੇ ਨੇ ਉਨ੍ਹਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਕਿੰਨੀਆਂ ਹੋਣੀਆਂ ਤੁਸੀਂ ਆਪ ਸੋਚ ਸਕਦੇ ਹੋ।

ਟੀਟੂ ਦਾ ਕਹਿਣਾ ਹੈ ਕਿ ਮੰਤਰੀਆਂ ਦੇ ਘਰ ਦੇ  ਚੁੱਲੇ ਤੋਂ ਲੈ ਕੇ ਪੈਟਰੋਲ ਡੀਜ਼ਲ ਦਾ ਖਰਚਾ, ਉਨ੍ਹਾਂ ਦੇ ਪਰਿਵਾਰਾਂ ਦੇ ਹਸਪਤਾਲ ਦਾ ਖ਼ਰਚਾ ਗੰਨਮੈਨਾਂ ਦਾ ਖਰਚਾ ਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਤਕ ਮਿਲਦੀਆਂ। ਇਕ ਆਮ ਵਿਅਕਤੀ ਜਿਹੜਾ ਕਈ ਸਾਲਾਂ ਤੋਂ ਮਿਹਨਤ ਕਰਦਾ ਫਾਰਮ ਭਰਦਾ ਪਰ ਉਹ ਨੌਕਰੀਆਂ ਨਿਕਲਦੀਆਂ ਹੀ ਨਹੀਂ ਜੋ ਕਿ ਆਮ ਲੋਕਾਂ ਨਾਲ ਧੋਖਾ ਹੈ

Titu Banias unique performance caused woes to the ministers by distributing laddu


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now