ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ 'ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਰਹੇਗਾ ਸੁਹਾਵਣਾ, ਪੜ੍ਹੋ ਪੂਰੀ ਖ਼ਬਰ

The-weather-in-Punjab-will-remai


LPTV / Chandigarh

ਸਟੇਟ ਡੈਸਕ: ਪੰਜਾਬ ਤੇ ਚੰਡੀਗੜ੍ਹ ਹੀ ਨਹੀਂ ਪੂਰੇ ਭਾਰਤ ਵਿੱਚ ਕੜਾਕੇ ਦੀ ਗਰਮੀ ਨਾਲ ਲੋਕ ਜੂਝ ਰਹੇ ਲੋਕਾਂ ਦੇ ਲਈ ਰਾਹਤ ਦੀ ਖ਼ਬਰ ਹੈ। ਦੱਸ ਦੇਈਏ ਕਿ ਜਲਦ ਹੀ ਹਰਿਆਣਾ-ਪੰਜਾਬ 'ਚ ਗਰਮੀ ਤੋਂ ਰਾਹਤ ਮਿਲੇਗੀ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸੂਬੇ ਦੇ ਲੋਕਾਂ ਨੂੰ ਬੀਤੇ ਦਿਨੀ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਨੂੰ ਤੇਜ਼ ਹਨੇਰੀ ਦੇ ਨਾਲ-ਨਾਲ ਕਈ ਇਲਾਕਿਆਂ 'ਚ ਮੀਂਹ ਪਿਆ।
ਦਰਅਸਲ ਪੰਜਾਬ, ਚੰਡੀਗੜ੍ਹ ਪੰਜਾਬ ਤੇ ਹਰਿਆਣਾ 'ਚ ਗਰਮੀ ਦਾ ਸਿਖਰਾਂ 'ਤੇ ਹੈ। ਬੀਤੇ ਦਿਨੀ ਪੰਜਾਬ ਵਿੱਚ ਪਟਿਆਲਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਿਹਾ ਜਾ ਰਿਹਾ ਹੈ ਕਿ ਪੰਜਾਬ, ਹਰਿਆਣਾ 'ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।

The weather in Punjab will remain pleasant with rain for the next 5 days Read the full news


Popular Posts
Just Now