ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸ


LPTV / Chandigarh

ਸਟੇਟ ਡੈਸਕ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜ੍ਹਿਆ।
ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਸਮਾਗਮ ਦੌਰਾਨ ਸੰਗਤ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ।

Giani Sultan Singh served as Jathedar of Takht Sri Kesgarh Sahib


Popular Posts
Just Now