ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਐੱਸਜੀਪੀਸੀ ਨੇ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਕੀਤਾ ਰੱਦ

ਐੱਸਜੀਪੀਸੀ ਨੇ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਕੀਤ


LPTV / Chandigarh

ਸਟੇਟ ਡੈਸਕ: ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਲੈ ਕੇ ਮਾਮਲੇ ਭੱਖਦਾ ਜਾ ਰਿਹਾ ਏ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਗਏ ਇਜਲਾਸ ਵਿਚ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੇ ਗਏ ਇਜਲਾਸ ਦੌਰਾਨ ਇਸ ਸੋਧ ਐਕਟ ਖ਼ਿਲਾਫ਼ ਮਤਾ ਪਾਸ ਕਰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ ਅਤੇ 1925 ਵਿਚ ਇਹ ਐਕਟ ਬਣਾਇਆ ਗਿਆ ਸੀ। ਅੱਜ ਕਾਨੂੰਨ ਦਾਅ ਪੇਚ ਰਾਹੀਂ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਹਿਰੂ ਤੇ ਮਾਸਟਰ ਤਾਰਾ ਸਿੰਘ ਐਕਟ ਦੀ ਉਲੰਘਣਾ ਕੀਤੀ ਗਈ ਹੈ।

SGPC passed the Sikh Gurdwara Amendment Act in the Vidhan Sabha and repealed it


Popular Posts
Just Now