ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗੀ SGPC !

SGPC-will-start-its-YouTube-chan


LPTV / Chandigarh

ਸਟੇਟ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਯੂਟਿਊੂਬ ਚੈਨਲ ਸ਼ੁਰੂ ਕਰੇਗੀ। SGPC ਦੀ ਮੀਟਿੰਗ ਪਿੱਛੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 23 ਜੁਲਾਈ ਨੂੰ ਪ੍ਰਸਾਰਣ ਟੈਂਡਰ ਖਤਮ ਹੋ ਰਿਹਾ ਹੈ।
ਇਸ ਲਈ ਗੁਰਬਾਣੀ ਦੇ ਪ੍ਰਸਾਰਣ ਲਈ SGPC ਹੁਣ ਆਪਣਾ ਨਿੱਜੀ ਯੂਟਿਊਬ ਚੈਨਲ ਸ਼ੁਰੂ ਕਰੇਗੀ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵਲੋਂ 20 ਜੂਨ ਨੂੰ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਗੁਰਬਾਣੀ ਪ੍ਰਸਾਰਣ ਲਈ ਸਾਰੇ ਚੈਨਲਾਂ ਨੂੰ ਅਧਿਕਾਰ ਦੇ ਦਿੱਤੇ ਗਏ ਸਨ। ਜਿਸਦਾ ਵਿਰੋਧ ਕਰਦਿਆਂ SGPC ਨੇ 27 ਜੂਨ ਨੂੰ SGPC ਦੇ ਜਨਰਲ ਇਜਲਾਸ ਵਿਚ ਸਰਕਾਰ ਵਲੋਂ ਪਾਸ ਕੀਤੇ ਬਿੱਲ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਸੀ ਤੇ ਕਿਹਾ ਸੀ ਕਿ SGPC ਦੇ ਮਸਲਿਆਂ ਵਿਚ ਦਖਲਅੰਦਾਜ਼ੀ ਕਰਨ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ ਹੈ।
SGPC ਨੇ ਕਿਹਾ ਸੀ ਕਿ ਨਾ ਕੇਂਦਰ ਤੇ ਨਾ ਹੀ ਸੂਬਾ ਸਰਕਾਰ ਇਸ ਮਾਮਲੇ ਵਿਚ ਕੋਈ ਦਖਲਅੰਦਾਜ਼ੀ ਕਰੇ। ਇਸੇ ਦੇ ਸੰਦਰਭ ਵਿਚ ਹੁਣ SGPC ਨੇ ਐਲਾਨ ਕੀਤਾ ਹੈ ਕਿ ਊਹ ਆਪਣਾ ਨਿੱਜੀ ਯੂਟਿਊਬ ਚੈਨਲ ਸ਼ੁਰੂ ਕਰੇਗੀ।

SGPC will start its YouTube channel


Popular Posts
Just Now