ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਖੁਸ਼ਖਬਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਇਹ ਟੋਲ ਪਲਾਜ਼ਾ ਵੀ ਕਰਵਾਇਆ ਬੰਦ

ਖੁਸ਼ਖਬਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਇਹ ਟੋਲ ਪਲਾਜ਼ਾ ਵੀ


LPTV / Chandigarh

ਸਟੇਟ ਡੈਸਕ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ-ਕੋਟਕਪੂਰਾ ਰੋਡ ’ਤੇ ਸਥਿਤ ਚੰਦ ਪੁਰਾਣਾ ਵਿਖੇ ਲੱਗਿਆ ਪੀਡੀ ਅਗਰਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ 9 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਹੁਣ ਇਹ 10ਵਾਂ ਟੋਲ ਪਲਾਜ਼ਾ ਹੈ ਜਿਸ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਹੀਕਲ ਚਾਲਕਾਂ ਦਾ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ। ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ, ਸਾਧੂ ਸਿੰਘ ਸਾਬਕਾ ਐੱਮ ਪੀ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਸਮੇਤ ਕਈ ਲੀਡਰ ਹਾਜ਼ਰ ਹਨ ।

Good news Chief Minister Bhagwant Singh Mann has now closed this toll plaza as well


Popular Posts
Just Now