ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਵਧੀਆ, ਸਾਰੇ ਸਕੂਲ ਇੰਨੀ ਤਰੀਕ ਤੱਕ ਰਹਿਣਗੇ ਬੰਦ

ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਵਧੀਆ,


LPTV / Chandigarh

ਸਟੇਟ ਡੈਸਕ: ਕਈ ਦਿਨਾਂ ਤੋਂ ਪੰਜਾਬ 'ਚ ਹੜ੍ਹ ਨੇ ਲੋਕਾਂ ਦਾ ਜਿਊਣਾ ਦੁਬਰ ਕਰ ਦਿੱਤਾ ਹੈ।ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਕੀਤੀਆਂ ਸਨ, ਪਰ ਹੁਣ ਇਨ੍ਹਾਂ ਨੂੰ ਅੱਗੇ ਹੋਰ ਵਧਾ ਦਿੱਤਾ ਗਿਆ ਹੈ।
ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਇਸ ਟਵੀਟ 'ਚ ਉਨ੍ਹਾਂ ਨੇ ਲਿਖਿਆ ਕਿ ,'ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। @schooledu_pb'

In view of the current situation school holidays in Punjab will remain closed till this date


Popular Posts
Just Now