ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫ਼ਤਾਰ, ਦੇਖੋ ਕੀ ਹੈ ਪੂਰਾ ਮਾਮਲਾ.....

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫ਼ਤਾਰ, ਦੇਖ


LPTV / Chandigarh

ਪੰਜਾਬੀ ਗਾਇਕ ਖ਼ਾਨ ਸਾਬ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਖ਼ਾਨ ਸਾਬ ਦਾ ਬੀਤੇ ਦਿਨੀਂ ਜਨਮਦਿਨ ਸੀ। ਖ਼ਾਨ ਸਾਬ ਨੇ ਆਪਣਾ 27ਵਾਂ ਜਨਮਦਿਨ ਮਨਾਇਆ। ਜਿਥੇ ਖ਼ਾਨ ਸਾਬ ਨੇ ਵੱਖ-ਵੱਖ ਪ੍ਰਸ਼ੰਸਕਾਂ ਵਲੋਂ ਕੇਕ ਲਿਆਉਣ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ, ਉਥੇ ਹੁਣ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਕਾਰਨ ਖ਼ਾਨ ਸਾਬ ਦੀ ਗ੍ਰਿਫ਼ਤਾਰੀ ਹੋਈ ਹੈ।ਅਸਲ ’ਚ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ’ਚ ਖ਼ਾਨ ਸਾਬ ਦੇ ਕੁਝ ਦੋਸਤ ਬੈਂਡ-ਵਾਜਿਆਂ ਨਾਲ ਖ਼ਾਨ ਸਾਬ ਦੇ ਘਰ ਪਹੁੰਚੇ ਹਨ ਤੇ ਇਕੱਠ ਵੀ ਹੋਇਆ ਹੈ। ਇਸ ਵੀਡੀਓ ’ਚ ਕਿਸੇ ਨੇ ਵੀ ਮਾਸਕ ਨਹੀਂ ਪਹਿਨਿਆ ਹੈ। ਉਥੇ ਰਾਤ ਦੇ ਕਰਫਿਊ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ ਹਨ।

ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪਹਿਲਾਂ ਖ਼ਾਨ ਸਾਬ ਨੂੰ ਉਸ ਦੇ ਦੋਸਤ ਅੱਖਾਂ ਬੰਦ ਕਰਕੇ ਬਾਹਰ ਲਿਆਉਂਦੇ ਹਨ ਤੇ ਬਾਅਦ ’ਚ ਖ਼ਾਨ ਸਾਬ ਉਨ੍ਹਾਂ ਨਾਲ ਬੈਂਡ-ਵਾਜੇ ’ਤੇ ਨੱਚਣਾ ਸ਼ੁਰੂ ਕਰ ਦਿੰਦੇ ਹਨ।

ਖ਼ਾਨ ਸਾਬ ਤੋਂ ਇਲਾਵਾ ਹੋਰ 4 ਲੋਕਾਂ ’ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹੋਰ ਲੋਕਾਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਬੈਂਡ ਵਾਲਿਆਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

After the video went viral Punjabi singer Khan Saab was arrested See what is the whole matter


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now