ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਂਚ ਕੀਤਾ ਯੂ-ਟਿਊਬ ਚੈੱਨਲ, ਇਸ ਦਿਨ ਹੋਵੇਗਾ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਂਚ ਕੀਤਾ ਯੂ-ਟਿਊਬ ਚੈੱਨਲ, ਇ


LPTV / Chandigarh

ਸਟੇਟ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਅੱਜ ਅੰਤਰਿਮ ਕਮੇਟੀ ਦੀ ਇਕ ਐਮਰਜੈਂਸੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੀ ਗਈ ਹੈ । ਇਸ ਬੈਠਕ ਵਿਚ ਕਮੇਟੀ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 24 ਜੁਲਾਈ ਤੋਂ ਐਸ.ਜੀ.ਪੀ.ਸੀ. ਦਾ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੋਵੇਗਾ।ਇਸ ਚੈੱਨਲ ਰਾਹੀਂ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰੂਬਾਣੀ ਦਾ ਪ੍ਰਸਾਰਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਨੀਤਕ ਰੋਟੀਆਂ ਸੇਕਣ ਲਈ ਗੁਰਦੁਆਰਾ ਐਕਟ ਵਿਚ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਦਲਾਅ ਇਕ ਸਾਜਿਸ਼ ਤਹਿਤ ਕੀਤਾ ਗਿਆ ਹੈ |

The YouTube channel launched by Shiromani Gurdwara Parbandhak Committee will start on this day


Popular Posts
Just Now